ਭਗਵੰਤ ਮਾਨ Main News News

ਹੜ੍ਹਾਂ ਨਾਲ ਹੋਏ ਕਿੰਨੇ ਨੁਕਸਾਨ ਦਾ ਵੇਰਵਾ ਕੇਂਦਰ ਨੂੰ ਭੇਜਿਆ ਗਿਆ – ਭਗਵੰਤ ਮਾਨ ਨੇ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਕਿੰਨਾ ਹਿਸਾਬ ਕਿਤਾਬ ਭੇਜਿਆ ਗਿਆ ਹੈ। ਮੁੱਖ ਮੰਤਰੀ ਦੇ ਭਾਸ਼ਣ ਦਾ ਲਾਇਵ ਲਿੰਕ : https://www.facebook.com/BhagwantMann1/videos/1479432023103946

ਪੀ ਚਿਦੰਬਰਮ ,ਕਾਂਗਰਸ Main News News

ਆਪਰੇਸ਼ਨ ਬਲੂ ਸਟਾਰ : ਪੀ ਚਿਦੰਬਰਮ ਨੇ ਛੇੜਿਆ ਕਾਂਗਰਸ ਲਈ ਪੰਗਾ

ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਦੇ ਸਾਕਾ ਨੀਲਾ ਤਾਰਾ ਬਾਰੇ ਤਾਜਾ ਬਿਆਨ ਨੇ ਕਾਂਗਰਸ ਲਈ ਨਵਾਂ ਪੰਗਾ ਪਾ ਦਿੱਤਾ ਹੈ। ਉਹ ਕਸੌਲੀ ਵਿੱਚ ਖੁਸ਼ਵੰਤ ਸਿੰਘ ਲਿਟਰੇਚਰ ਫੈਸਟੀਵਲ ਦੌਰਾਨ ਪੱਤਰਕਾਰ ਹਰਿੰਦਰ ਬਵੇਜਾ ਦੀ ਕਿਤਾਬ ਦੇ ‘‘ਵਿਲ ਕਿਲ ਯੂ ਮੈਡਮ’’ ਦੇ ਹਵਾਲੇ ਨਾਲ ਚਰਚਾ ਕਰ ਰਹੇ ਸਨ। ਪੀ ਚਿਦੰਬਰਮ ਨੇ ਕਿਹਾ, ‘‘ਮੈਂ […]

ਗਾਇਕ ਰਾਜਵੀਰ ਜਵੰਦਾ Main News News

ਰਾਜਵੀਰ ਜਵੰਦਾ ਨਹੀਂ ਰਹੇ: ਪਿਤਾ ਤੋਂ ਤੂੰਬੀ ਸਿੱਖ ਕੇ ਕਿਵੇਂ ਗਾਇਕ ਬਣੇ ਸਨ

ਚੰਡੀਗੜ੍ਹ / ਦੂਜਾ ਪੰਜਾਬ ਬਿਊਰੋ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਜਵੰਦਾ ਲੰਘੀ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਫੋਰਟਿਸ ਹਸਪਤਾਲ ਦੇ ਡਾਇਰੈਕਟਰ ਅਭਿਜੀਤ ਸਿੰਘ ਨੇ ਰਾਜਵੀਰ ਜਵੰਦਾ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ […]

ਭਗਵੰਤ ਮਾਨ Main News News

ਭਗਵੰਤ ਮਾਨ ਲਾਪਰਵਾਹੀ ਨਾਲ ਡੁੱਬਿਆ ਪੰਜਾਬ -ਨਾ ਕਾਰਵਾਈ, ਨਾ ਪਾਰਦਰਸ਼ਤਾ, ਨਾ ਹੀ ਜਵਾਬਦੇਹੀ : ਭਾਜਪਾ ਚਾਰਜਸ਼ੀਟ

ਚੰਡੀਗੜ੍ਹ, 7 ਅਕਤੂਬਰ — ਸਾਲ 2025 ਦੀ ਤਬਾਹਕੁਨ ਹੜ੍ਹ ਨੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਹੜ੍ਹ ਤੋਂ ਪਹਿਲਾਂ ਬਚਾਅ ਕਰਨ, ਹੜ੍ਹ ਦੌਰਾਨ ਸਹਾਇਤਾ ਦੇਣ ਅਤੇ ਹੜ੍ਹ ਤੋਂ ਬਾਅਦ ਪੁਨਰਵਾਸ ਯਕੀਨੀ ਬਣਾਉਣ ਵਿੱਚ ਭਾਰੀ ਨਾਕਾਮੀ ਨੂੰ ਬੇਨਕਾਬ ਕਰ ਦਿੱਤਾ ਹੈ। ਇਹ ਦੋਸ਼ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਚਾਰਜਸ਼ੀਟ ਵਿੱਚ ਲਗਾਏ […]

ਅਰਵਿੰਦ ਕੇਜਰੀਵਾਲ Main News News

ਅਰਵਿੰਦ ਕੇਜਰੀਵਾਲ ਨੂੰ ਦਿੱਲੀ ’ਚ ਅਲਾਟ ਹੋਇਆ ਬੰਗਲਾ

ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਚ ਇਕ ਨਵਾਂ ਬੰਗਲਾ ਅਲਾਟ ਕੀਤਾ ਗਿਆ ਹੈ। ਇਸ ਬੰਗਲੇ ਦਾ ਪਤਾ 95 ਲੋਧੀ ਅਸਟੇਟ ਹੈ, ਜੋ ਕਿ ਇਕ ਟਾਈਪ 7 ਬੰਗਲਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਲਈ ਟਾਈਪ 8 ਬੰਗਲੇ ਦੀ ਮੰਗ ਕੀਤੀ ਸੀ। ਜਦੋਂ […]

Cough Syrup Main News News

ਪੰਜਾਬ ਵਿਚ ਕੋਲਡਰਿਫ ਕਫ ਸਿਰਪ ’ਤੇ ਬੈਨ, ਵੱਡਾ ਫ਼ੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼  ਭਾਰਤ ਭਰ ਵਿਚ ਬੱਚਿਆਂ ਲਈ ਖੰਘ ਦੀ ਦਵਾਈ ਵਜੋਂ ਦਿੱਤਾ ਜਾਂਦਾ ਕਫ ਸਿਰਪ ਕੋਲਡਰਿਫ ਨੂੰ ਪੰਜਾਬ ਸਰਕਾਰ ਨੇ ਵੀ ਬੈਨ ਕਰ ਦਿੱਤਾ ਹੈ। ਪੰਜਾਬ ਦੇ ਜੁਆਇੰਟ ਕਮਿਸ਼ਨ ਡਰੱਗਜ਼ ਨੇ ਇਸਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀ ਹੈ। ਧਿਆਨ ਰਹੇ ਕਿ ਕੁਝ ਚਿਰ ਪਹਿਲਾਂ ਮੱਧ ਪ੍ਰਦੇਸ਼ ਵਿਚ ਇਸ ਸਿਰਪ ਦੇ ਇਸਤੇਮਾਲ ਨਾਲ 17 […]

ਕੁਲਦੀਪ ਸਿੰਘ ਗੜਗੱੜ English News

Jathedar Gargajj lays foundation stone for new Gurdwara Sahib building at Kamirpura village, Amritsar

Sri Amritsar/ Dooja Punjab The Officiating Jathedar of Sri Akal Takht Sahib, Giani Kuldip Singh Gargajj, today laid the foundation stone for the new building of Gurdwara Sahib at Kamirpura village, located in the Ajnala border area of Amritsar district. The earlier building of the shrine was damaged during the recent floods. The reconstruction service […]

ਕਿਸਾਨ ਯੂਨੀਅਨ News

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਵੱਲੋਂ ਕੀਤਾ ਗਿਆ ਅਰਥੀ ਫੂਕ ਮੁਜਾਹਰਾ

ਪਾਤੜਾਂ/ ਬਿਊਰੋ ਨਿਊਜ਼ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਪਾਤੜਾ ਤਹਿਸੀਲ ਵਿਖੇ ਕੀਤਾ ਗਿਆ,ਪੰਜਾਬ ਵਿੱਚ ਆਏ ਹੜਾਂ ਨਾਲ ਹੋਏ ਵੱਡੇ ਨੁਕਸਾਨ ਦਾ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਸੂਬਾ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀ […]

ਝੋਨੇ ਦੀ ਫਸਲ Main News News

ਡੈਮਾਂ ’ਚ ਪਾਣੀ ਘਟਿਆ, ਦਰਿਆਵਾਂ ’ਚ ਵਧਿਆ

ਦਰਿਆਵਾਂ ’ਚ ਪਾਣੀ ਛੱਡਣ ਕਾਰਨ ਡੈਮਾਂ ’ਚ ਪਾਣੀ ਦਾ ਪੱਧਰ ਘੱਟ ਗਿਆ ਹੈ। ਸੋਮਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਡੈਮਾਂ ਨੂੰ ਪਹਾੜਾਂ ’ਚੋਂ ਆਉਣ ਵਾਲੇ ਪਾਣੀ ਨੂੰ ਸੰਭਾਲਣ ਵਾਸਤੇ ਤਿਆਰ ਕੀਤਾ ਗਿਆ ਹੈ। ਪੰਜਾਬ ਲਈ ਸੋਮਵਾਰ ਦਾ ਦਿਨ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗਾ ਕਿਉਂਕਿ ਮੌਸਮ ਵਿਭਾਗ ਨੇ ਭਲਕੇ ਲਈ […]

ਅਕਾਲੀ ਦਲ ਬਾਦਲ Main News News

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸਮਰਾਲਾ/ਬਿਊਰੋ ਨਿਊਜ਼ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਗਿਆ ਕਿ ਸੁਖਬੀਰ ਬਾਦਲ ਅੱਜ ਸਮਰਾਲਾ ’ਚ ਕਿਸਾਨ ਆਗੂ ਰਾਜੇਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ […]