ਬੀਬੀਐਮਬੀ Main News News

ਪੰਜਾਬ ਅਤੇ ਹਰਿਆਣਾ ਦਾ ਬੀਬੀਐਮਬੀ ਦੇ ਅਹੁਦਿਆਂ ’ਤੇ ਦਬਦਬਾ ਖਤਮ

ਭਾਰਤ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਨਿਯਮਾਂ ਵਿਚ ਸੋਧ ਕਰ ਦਿੱਤੀ ਹੈ। ਇਸ ਬਦਲਾਅ ਤੋਂ ਬਾਅਦ ਹੁਣ ਬੋਰਡ ਦੇ ਦੋ ਸਭ ਤੋਂ ਅਹਿਮ ਅਹੁਦਿਆਂ – ਮੈਂਬਰ (ਸਿੰਚਾਈ) ਅਤੇ ਮੈਂਬਰ (ਬਿਜਲੀ) ’ਤੇ ਨਿਯੁਕਤੀ ਲਈ ਸਿਰਫ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਤੱਕ ਹੀ ਸੀਮਤ ਰਹਿਣ ਦੀ ਸ਼ਰਤ ਖਤਮ ਹੋ ਗਈ […]

ਹਰਦੀਪ ਸਿੰਘ ਮੁੰਡੀਆਂ Main News News

ਹਰਦੀਪ ਮੁੰਡੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਜੁੜੀ ਇਕ ਵਾਇਰਲ ਆਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮੁਕੇਰੀਆਂ ਨਾਲ ਸਬੰਧਤ ਇਕ ਉਦਯੋਗਪਤੀ ਨੇ ਮੰਤਰੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਉਦਯੋਗਪਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਉਨ੍ਹਾਂ ਦੀ ਫੈਕਟਰੀ ਬੰਦ ਕਰਨ ਦੀ ਧਮਕੀ ਦਿੱਤੀ ਗਈ। ਉਦਯੋਗਪਤੀ ਦਾ […]

ਡੀਐਮ ਗਗਨਦੀਪ ਰੰਧਾਵਾ Main News News

ਡੀਐਮ ਰੰਧਾਵਾ ਦਾ ਪਰਿਵਾਰ ਪੁਲਿਸ ਦੀ ਜਾਂਚ ਤੋਂ ਅਸੰਤੁਸ਼ਟ

ਅੰਮ੍ਰਿਤਸਰ ਵਿਚ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਪਰਿਵਾਰ ਨੂੰ ਇਸ […]

ਭਗਵੰਤ ਮਾਨ Main News News

ਭਗਵੰਤ ਮਾਨ ਦਾ ਸੁਖਬੀਰ ’ਤੇ ਤਿੱਖਾ ਸਿਆਸੀ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਝੂਠ ਬੋਲਣ ਵਾਲਾ ਕਦੀ ਵੀ ਸੁਖੀ ਨਹੀਂ ਵਸਦਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 2 ਦਸੰਬਰ ਦੇ ਫੈਸਲੇ ਨੂੰ ਸਾਜਿਸ਼ ਦੱਸ ਰਹੇ ਹਨ। ਉਨ੍ਹਾਂ […]

ਸ਼ਰਧਾਲੂ Main News News

ਭਲਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਵੇਗਾ ਜਥਾ

ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਅੰਮਿ੍ਰਤਸਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ […]

ਆਨਲਾਈਨ ਹਾਜ਼ਰੀ ਟ੍ਰੈਕਿੰਗ ਸਿਸਟਮ Main News News

ਪੰਜਾਬ ਸਰਕਾਰ ਨੇ ਸਕੂਲਾਂ ’ਚ ਸ਼ੁਰੂ ਕੀਤਾ ਆਨਲਾਈਨ ਹਾਜ਼ਰੀ ਟ੍ਰੈਕਿੰਗ ਸਿਸਟਮ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਦੇ 18,000 ਸਰਕਾਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਟਰੈਕਿੰਗ ਸਿਸਟਮ ਲਾਗੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਜੇਕਰ ਬੱਚੇ ਸਕੂਲ ਤੋਂ ਗੈਰ-ਹਾਜ਼ਰ ਰਹਿੰਦੇ ਹਨ ਤਾਂ ਇਹ ਮਾਪਿਆਂ ਨੂੰ ਇਕ ਸੁਨੇਹਾ ਭੇਜੇਗਾ। ਜੇਕਰ ਕੋਈ ਬੱਚਾ ਤਿੰਨ ਦਿਨਾਂ ਤੋਂ ਵੱਧ ਸਮੇਂ ਲਈ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਸਕੂਲ ਮਾਪਿਆਂ ਨੂੰ ਫੋਨ ਕਰੇਗਾ। […]

ਕੋਟਕਪੂਰਾ ਗੋਲੀਕਾਂਡ Main News News

ਕੋਟਕਪੂਰਾ ਗੋਲੀਕਾਂਡ ਕੇਸ ਸ਼ਿਫਟ ਹੋਇਆ ਚੰਡੀਗੜ੍ਹ

ਪੰਜਾਬ ਦੇ ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਮਹੱਤਵਪੂਰਨ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਦਾ ਟਰਾਇਲ ਫਰੀਦਕੋਟ ਦੀ ਟਰਾਇਲ ਕੋਰਟ ਤੋਂ ਚੰਡੀਗੜ੍ਹ ਦੀ ਟਰਾਇਲ ਕੋਰਟ ’ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦਾ ਟਰਾਇਲ ਵੀ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ […]

ਹਾਈਕੋਰਟ Main News News

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹੁਣ ਤੱਕ ਪੰਜਾਬ ਸਰਕਾਰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਮਹਿੰਗਾਈ ਭੱਤਾ (ਡੀਏ) ਦੇ ਰਹੀ ਸੀ, ਜਦੋਂ […]

ਰਘਬੀਰ ਸਿੰਘ Main News News

ਤਨਖਾਹ ਲਾਉਣ ਨੂੰ ‘ਸਾਜਿਸ਼’ ਦੱਸਣ ’ਤੇ ਰਘਬੀਰ ਸਿੰਘ ਵੱਲੋਂ ਸੁਖਬੀਰ ਨੂੰ ਚੁਣੌਤੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੇ ਗਏ ਫੈਸਲੇ ਨੂੰ ਇਕ ਸਾਜਿਸ਼ ਦੱਸਿਆ ਸੀ। ਇਸਦੇ ਚੱਲਦਿਆਂ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦੀ ਇਸ ਗੱਲ ਨੂੰ ਚੁਣੌਤੀ ਦਿੱਤੀ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਸੁਖਬੀਰ ਬਾਦਲ […]

ਨਵਜੋਤ ਸਿੰਘ ਸਿੱਧੂ Main News News

ਨਵਜੋਤ ਕੌਰ ਸਿੱਧੂ ਨੇ ਕੀਤਾ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

ਸਾਬਕਾ ਕਿ੍ਰਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਬਣਾਉਣ ਦਾ ਐਲਾਨ ਕਰ ਦਿੱਤਾ। ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਧਿਆਨ ਰਹੇ ਕਿ ਇਹ ਐਲਾਨ […]