ਬਰਜਿੰਦਰ ਸਿੰਘ ਮੱਖਣ ਬਰਾੜ Main News News

ਬਰਜਿੰਦਰ ਬਰਾੜ ਮੁੜ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਪੰਜਾਬ ਦੀ ਸਿਆਸਤ ਵਿਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਮਰਹੂਮ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ […]

ਗੜੇਮਾਰੀ ਦੀ ਮਾਰ Main News News

ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮੱਦਦ ਕਰੇਗਾ ਸ਼ੋ੍ਰਮਣੀ ਅਕਾਲੀ ਦਲ

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵਲੋਂ ਪੰਜਾਬ ਵਿਚ ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦੀ ਮੱਦਦ ਕੀਤੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਵਿਖੇ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ […]

ਚਾਰ ਪੁੱਤ ਨਸ਼ੇ ਦੀ ਭੇਟ Main News News

ਇਕ ਮਾਂ ਦੇ ਚਾਰ ਪੁੱਤ ਨਸ਼ੇ ਦੀ ਭੇਟ ਚੜ੍ਹੇ, ਪੰਜਵਾਂ ਮੰਜੇ ‘ਤੇ

ਸੁਲਤਾਨਪੁਰ ਲੋਧੀ ਵਿਚ ਰਹਿੰਦੀ ਇਕ ਬੇਵਸ ਮਾਂ ਦੀਆਂ ਹੰਝੂਆਂ ਭਰੀਆਂ ਅਪੀਲਾਂ ਸ਼ੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪੰਜਾਂ ਪੁੱਤਰਾਂ ਦੀ ਮਾਂ ਮਨਜੀਤ ਕੌਰ ਨੇ ਆਪਣੇ ਚਾਰ ਪੁੱਤ ਨਸ਼ਿਆਂ ਕਾਰਨ ਗੁਆ ਦਿੱਤੇ ਹਨ ਅਤੇ ਪੰਜਵਾਂ ਪੁੱਤ ਵੀ ਇਸ ਵੇਲੇ ਮੰਜੇ ’ਤੇ ਪਿਆ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਇਸ ਪੀੜਤ ਮਾਂ […]

ਭਗਵੰਤ ਮਾਨ Main News News

ਰਾਘਵ ਚੱਢਾ ਮਾਮਲੇ ’ਚ ਭਗਵੰਤ ਮਾਨ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪ੍ਰੈਸ ਕਾਨਫਰੰਸ ਦੌਰਾਨ ਰਾਘਵ ਚੱਢਾ ਸੰਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਕਿਸੇ ਹੋਰ ਸਟੇਸ਼ਨ ਤੋਂ ਬੋਲੇ ਹਨ ਤੇ ਇਸਦਾ ਜਵਾਬ ਵੀ ਉਹ ਹੀ […]

ਚਰਨਜੀਤ ਸਿੰਘ ਚੰਨੀ Main News News

ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਕੈਂਪ ਬਣੇਗਾ ਜਲੰਧਰ

ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਖਜੂਰਲਾ ਵਿਚ ਆਪਣਾ ਘਰ ਬਣਾ ਲਿਆ ਹੈ। ਚੰਨੀ ਨੇ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਇੱਥੇ ਹੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ […]

ਡਾ. ਬਲਬੀਰ ਸਿੰਘ Main News News

ਮਹਿਲਾ ਨੂੰ ਹਸਪਤਾਲ ’ਚ ਥੱਪੜ ਮਾਰਨ ਵਾਲਾ ਮੁਲਾਜ਼ਮ ਸਸਪੈਂਡ

ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਇਕ ਮਹਿਲਾ ਅਤੇ ਹਸਪਤਾਲ ਦੇ ਸਟਾਫ ਵਿਚ ਕਾਫੀ ਬਹਿਸਬਾਜ਼ੀ ਹੋਈ ਹੈ ਅਤੇ ਉਸ ਮਹਿਲਾ ਦੇ ਚਿਹਰੇ ’ਚੋਂ ਖੂਨ ਨਿਕਲਦਾ ਵੀ ਨਜ਼ਰ ਆ ਰਿਹਾ ਸੀ। ਇਸ ਵੀਡੀਓ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਾਤਾ ਕੌਸ਼ੱਲਿਆ ਹਸਪਤਾਲ […]

ਭਗਵੰਤ ਮਾਨ Main News News

ਹਰਿਆਣਾ ਨੂੰ ਪਾਣੀ ਦੀ ਇੱਕ ਬੂੰਦ ਵੀ ਵੱਧ ਨਹੀਂ ਦਿਆਂਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੀ ਵਾਧੂ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਮੁੜ ਚਿੱਠੀ ਲਿਖ ਦਿੱਤੀ ਗਈ ਹੈ ਕਿ ਇਸ ਵਾਰ ਪੰਜਾਬ ਵਾਧੂ ਪਾਣੀ ਦੀ ਵਰਤੋਂ ਨਹੀਂ ਕਰਨ ਦੇਵੇਗਾ। ਇਸ ਗੱਲ ਦਾ ਪ੍ਰਗਟਾਵਾ ਮੁੱਖ […]

ਐਚ.ਐਸ. ਫੂਲਕਾ Main News News

ਭਾਜਪਾ ’ਚ ਸ਼ਾਮਲ ਹੋਏ ਐਚ.ਐਸ. ਫੂਲਕਾ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਫੂਲਕਾ ਭਾਜਪਾ ਦੇ ਮੁੱਖ ਦਫਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ […]

ਡਾ. ਬੀ.ਆਰ. ਅੰਬੇਡਕਰ Main News News

ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ’ਚ ਡਾ. ਅੰਬੇਡਕਰ ਦੇ ਬੁੱਤ ਨਾਲ ਭੰਨਤੋੜ

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ਅਤੇ ਪ੍ਰਸ਼ਾਸਨ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਜਿਸਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ […]

ਸੁਨੀਲ ਜਾਖੜ Main News News

ਵਿਧਾਇਕ ਮਨਜਿੰਦਰ ਲਾਲਪੁਰਾ ਦੇ ਬਰੀ ਹੋਣ ’ਤੇ ਜਾਖੜ ਨੇ ਚੁੱਕੇ ਸਵਾਲ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਾਲ 2013 ਦੇ ਇੱਕ ਮਾਮਲੇ ਵਿੱਚ ਤਰਨਤਾਰਨ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਲਾਲਪੁਰਾ ਸਬੰਧੀ ਫੈਸਲੇ ਨੂੰ, ਅਦਾਲਤ ਨੇ ਰੱਦ ਕਰ ਦਿੱਤਾ ਹੈ ਅਤੇ ਲਾਲਪੁਰਾ ਸਣੇ ਹੋਰਾਂ ਨੂੰ ਵੀ ਇਸ ਕੇਸ […]