ਮਿੱਟੀ ਦਾ ਤੇਲ Main News News

ਪੈਟਰੋਲ ਪੰਪਾਂ ’ਤੇ ਹੁਣ ਮਿੱਟੀ ਦਾ ਤੇਲ ਵੀ ਮਿਲੇਗਾ

ਭਾਰਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਰਾਸ਼ਨ ਦੀਆਂ ਦੁਕਾਨਾਂ ਦੇ ਨਾਲ-ਨਾਲ ਪੈਟਰੋਲ ਪੰਪਾਂ ’ਤੇ ਵੀ ਮਿੱਟੀ ਦਾ ਤੇਲ ਮਿਲ ਸਕੇਗਾ। ਇਸਦੇ ਚੱਲਦਿਆਂ ਸਰਕਾਰੀ ਤੇਲ ਕੰਪਨੀਆਂ ਤੈਅ ਕੀਤੇ ਗਏ ਪੈਟਰੋਲ ਪੰਪਾਂ ਤੋਂ ਵੀ ਮਿੱਟੀ ਦਾ ਤੇਲ ਵੇਚ ਸਕਣਗੀਆਂ। ਦੇਸ਼ ਦੇ ਹਰ ਜ਼ਿਲ੍ਹੇ ਵਿਚ ਸੂਬਾ ਸਰਕਾਰ ਜਾਂ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਦਾ ਪ੍ਰਸ਼ਾਸਨ ਦੋ ਪੈਟਰੋਲ ਪੰਪਾਂ […]

ਭਗਵੰਤ ਮਾਨ Main News News

ਪੰਜਾਬ ਸਰਕਾਰ ਗੁਜਰਾਤ ਦੀ ‘ਪੇਟ ਪੂਜਾ’ ਐਪ ਵਿਰੁੱਧ ਕਰੇਗੀ ਫੌਜਦਾਰੀ ਕਾਰਵਾਈ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੇਟ ਪੂਜਾ’ ਐਪ ਰਾਹੀਂ ਟੈਕਸ ਚੋਰੀ ਕਰਨ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਜਰਾਤ ਦੀ ‘ਪੇਟ ਪੂਜਾ’ ਐਪ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਪੰਜਾਬ ਦੇ ਹੋਟਲਾਂ ਤੇ ਰੈਸਤਰਾਂ ਵਾਲਿਆਂ ਨੇ ਜੀਐੱਸਟੀ ਦੀ ਚੋਰੀ ਕੀਤੀ […]

ਹਰਮੀਤ ਸਿੰਘ ਪਠਾਣਮਾਜਰਾ Main News News

ਹਰਮੀਤ ਪਠਾਣਮਾਜਰਾ 4 ਦਿਨਾਂ ਦੇ ਰਿਮਾਂਡ ’ਤੇ

ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜਬਰ ਜਨਾਹ ਦੇ ਇਲਜ਼ਾਮਾਂ ਤਹਿਤ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਚੱਲਦਿਆਂ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਪਠਾਣਮਾਜਰਾ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ […]

ਬਿਕਰਮ ਸਿੰਘ ਮਜੀਠੀਆ Main News News

ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਮਜੀਠੀਆ ਨੇ ਦੱਸਿਆ ਮਹਿਜ਼ ‘ਡਰਾਮਾ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਮਜੀਠੀਆ ਨੇ ਇਸ ਗ੍ਰਿਫ਼ਤਾਰੀ ਨੂੰ ਇਕ ਸਿਆਸੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਕਾਰਵਾਈ […]

ਹਰਮੀਤ ਸਿੰਘ ਪਠਾਣਮਾਜਰਾ Main News News

ਆਪ ਵਿਧਾਇਕ ਪਠਾਣਮਾਜਰਾ ਜਬਰ-ਜਨਾਹ ਦੇ ਮਾਮਲੇ ਵਿਚ ਗਿ੍ਰਫਤਾਰ

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਪੁਲਿਸ ਨੂੰ ਚਕਮਾ ਦੇ ਰਹੇ ਜ਼ਬਰ-ਜਨਾਹ ਦੇ ਮੁਲਜ਼ਮ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਪਟਿਆਲਾ ’ਚ ਗਿ੍ਰਫਤਾਰ ਕਰ ਲਿਆ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ ’ਤੇ ਜ਼ਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਵਰਗੇ ਗੰਭੀਰ ਇਲਜ਼ਾਮ […]

ਭਗਵੰਤ ਮਾਨ Main News News

ਸੀਐਮ ਮਾਨ ਨੇ ਗਗਨਦੀਪ ਖੁਦਕਸ਼ੀ ਮਾਮਲੇ ’ਚ ਸੀਬੀਆਈ ਜਾਂਚ ਤੋਂ ਕੀਤਾ ਇਨਕਾਰ

ਅੰਮਿ੍ਰਤਸਰ ’ਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀ.ਐਮ. ਗਗਨਦੀਪ ਸਿੰਘ ਵਲੋਂ ਕੀਤੀ ਗਈ ਖੁਦਕਸ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਖੁਦਕਸ਼ੀ ਮਾਮਲੇ ਵਿਚ ਪੰਜਾਬ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮਾਮਲੇ ਵਿਚ ਸੀਬੀਆਈ ਜਾਂਚ […]

ਅਮਿਤ ਸ਼ਾਹ Main News News

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਲੋਕ ਸਭਾ ’ਚ ਗੂੁੰਜ

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਰਤਸਰ ’ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਲੋਕ ਸਭਾ ਵਿਚ ਪਹੁੰਚ ਗਿਆ ਹੈੇ। ਗਗਨਦੀਪ ਸਿੰਘ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਇਲਜਾਮ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਲੱਗੇ ਸਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਨੇ ਲਾਲਜੀਤ ਸਿੰਘ ਭੁੱਲਰ ਕੋਲੋਂ ਅਸਤੀਫਾ […]

ਭਗਵੰਤ ਮਾਨ Main News News

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖਿਲਾਫ ਹੋਵੇਗੀ ਕਾਰਵਾਈ: ਭਗਵੰਤ ਮਾਨ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇਕ ਪਰਿਵਾਰ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ, ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ […]

ਲਾਲਜੀਤ ਸਿੰਘ ਭੁੱਲਰ Main News News

ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਰਤਸਰ ’ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਭਖ ਚੁੱਕਾ ਹੈ। ਇਸ ਮਾਮਲੇ ਵਿਚ ਟਰਾਂਸਪੋਰਟ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਲਾਲਜੀਤ ਸਿੰਘ ਭੁੱਲਰ ਨੂੰ ਅੰਮਿ੍ਰਤਸਰ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਗਿ੍ਰਫਤਾਰ ਕਰ ਲਿਆ ਹੈ। ਧਿਆਨ […]

ਭਗਵੰਤ ਮਾਨ Main News News

ਮੁੱਖ ਮੰਤਰੀ ਮਾਨ ਨੇ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੀਐਮ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਲਈ ਕੀਤੇ ਕੰਮਾਂ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ […]