ਅਫੀਮ-ਭੁੱਕੀ Main News News

ਪੰਜਾਬ ਵਿਚ ਅਫੀਮ-ਭੁੱਕੀ ਦੇ ਸਰਕਾਰੀ ਠੇਕੇ ਖੁੱਲ੍ਹਣ

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਵਿਚ ਵਧਦੇ ਨਸ਼ੇ ਦੇ ਸੰਕਟ ਨੂੰ ਦੇਖਦੇ ਹੋਏ ਖਸਖਸ ਦੀ ਖੇਤੀ ਨੂੰ ਤੱਤਕਾਲ ਮਨਜੂਰੀ ਦੇਣ ਦੀ ਮੰਗ ਕੀਤੀ ਹੈ। ਕਿਸਾਨ ਯੂਨੀਅਨ ਨੇ ਭੁੱਕੀ ਅਤੇ ਅਫੀਮ ਦੀ ਵਿਕਰੀ ਲਈ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਵੀ ਕੀਤੀ ਹੈ। ਇਹ ਮੰਗ ਖਮਾਣੋ ਵਿਚ ਹੋਈ ਇਕ ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ […]

ਹਲਵਾਰਾ ਏਅਰਪੋਰਟ Main News News

ਅਗਲੇ ਹਫਤੇ ਹਲਵਾਰਾ ਏਅਰਪੋਰਟ ਤੋਂ ਹੋਵੇਗੀ ਟਿਕਟਾਂ ਦੀ ਬੁਕਿੰਗ

ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਾਟਾ ਸਟੀਲ ਦੇ ਅਤਿ ਆਧੁਨਿਕ ‘ਈਕੋ ਫਰੈਂਡਲੀ ਸਟੀਲ ਪਲਾਂਟ’ ਦਾ ਉਦਘਾਟਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਟਾਟਾ ਦੇ ਚੇਅਰਮੈਨ ਨੇ ਮੰਤਰੀ ਸੰਜੀਵ ਅਰੋੜਾ ਨੂੰ ਦੱਸਿਆ ਕਿ ਹਲਵਾਰਾ ਤੋਂ ਅਗਲੇ ਹਫਤੇ ਦਿੱਲੀ ਦੇ ਲਈ ਫਲਾਈਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਟਾਟਾ ਸਟੀਲ ਨੇ ਪਲਾਂਟ ’ਤੇ 3200 ਕਰੋੜ […]

ਮੀਂਹ Main News News

ਪੰਜਾਬ ਅਤੇ ਚੰਡੀਗੜ੍ਹ ਸਣੇ ਨੇੜਲੇ ਇਲਾਕਿਆਂ ’ਚ ਰੁਕ-ਰੁਕ ਕੇ ਪੈ ਰਿਹਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਮੀਂਹ ਨਾਲ ਮੌਸਮ ਬਦਲਣ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਕਰਕੇ ਬਿਜਲੀ ਦੀ ਮੰਗ ਵੀ ਘਟ ਗਈ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਬਿਜਲੀ ਦੀ ਮੰਗ ਕਰੀਬ 11,400 ਮੈਗਾਵਾਟ ਸੀ ਅਤੇ ਹੁਣ ਇਹ ਮੰਗ ਘਟ ਕੇ 5500 ਮੈਗਾਵਾਟ ਰਹਿ ਗਈ ਹੈ। ਮੌਸਮ ਵਿਭਾਗ ਦਾ ਮੰਨਣਾ […]

ਕੇ.ਜੇ. ਐਸ. ਚੀਮਾ Main News News

ਸਾਬਕਾ ਆਈ.ਏ.ਐਸ. ਅਧਿਕਾਰੀ ਕੇ.ਜੇ. ਐਸ. ਚੀਮਾ ਅਕਾਲੀ ਦਲ ’ਚ ਸ਼ਾਮਿਲ

ਸਾਬਕਾ ਆਈ.ਏ.ਐਸ. ਅਧਿਕਾਰੀ ਕੇ.ਜੇ. ਐਸ. ਚੀਮਾ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ। ਇਸ ਸੰਬੰਧੀ ਟਵੀਟ ਕਰਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਮਾਣ ਦਾ ਪਲ ਹੈ, ਜਦੋਂ ਕੇ.ਜੇ.ਐਸ. ਚੀਮਾ ਵਰਗੇ ਸੀਨੀਅਰ ਆਈ.ਏ.ਐਸ. (ਸੇਵਾਮੁਕਤ) ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ […]

ਗਿਆਨੀ ਹਰਪ੍ਰੀਤ ਸਿੰਘ Main News News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਾਇਆ ਜਾਵੇ : ਗਿਆਨੀ ਹਰਪ੍ਰੀਤ ਸਿੰਘ

ਸਮਾਣਾ ਵਿਖੇ ਲੱਗੇ ਸਰਬ ਧਰਮ ਮੋਰਚੇ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਸਿੱਖ ਸੰਗਤਾਂ ਅਤੇ ਸਿੱਖ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਕਾਲੀ ਦਲ ਮੁੜ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ […]

ਕੁਲਦੀਪ ਸਿੰਘ ਗੜਗੱਜ Main News News

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਏ.ਆਈ. ਦੀ ਦੁਰਵਰਤੋਂ ’ਤੇ ਜਤਾਈ ਚਿੰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਨੇ  ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਏ.ਆਈ. […]

ਭਗਵੰਤ ਮਾਨ Main News News

ਪੰਜਾਬ ਰਾਜਸਥਾਨ ਤੋਂ ਮੰਗੇਗਾ ਪਾਣੀ ਦਾ ਹਿਸਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਉਨ੍ਹਾਂ ਨਾਲ ਮੌਜੂਦ ਸਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ […]

ਜੱਸੀ ਖੰਗੂੜਾ Main News News

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ‘ਹੋਟਲ ਪਾਰਕ ਪਲਾਜ਼ਾ’ ਦੇ ਮਾਲਕ ਜਸਬੀਰ ਸਿੰਘ ਉਰਫ ਜੱਸੀ ਖੰਗੂੜਾ ਨੂੰ ਅਦਾਲਤ ਨੇ 18 ਸਾਲ ਪੁਰਾਣੇ ਇੱਕ ਮਾਮਲੇ ਵਿੱਚ 2 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਲੁਧਿਆਣਾ ਦੇ ਮਾਨਯੋਗ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰਮਣਾ ਦੀ ਅਦਾਲਤ ਵੱਲੋਂ ਸੁਣਾਇਆ ਗਿਆ। ਹਾਲਾਂਕਿ, ਸਜ਼ਾ ਦੇ ਐਲਾਨ ਤੋਂ ਤੁਰੰਤ ਬਾਅਦ […]

ਐਲਪੀਜੀ ਗੈਸ Main News News

ਪੰਜਾਬ ਵਿਚ ਰਸੋਈ ਗੈਸ ਦਾ ਸੰਕਟ ਹੋਇਆ ਹੋਰ ਡੂੰਘਾ

ਪੰਜਾਬ ਵਿਚ ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਖਪਤਕਾਰਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਫੈਡਰੇਸ਼ਨ ਆਫ ਐਲ.ਪੀ.ਜੀ. ਡਿਸਟਰੀਬਿਊਟਰਜ਼ ਆਫ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਗੈਸ ਦੀ ਸਪਲਾਈ ਵਿਚ ਕਰੀਬ 20 ਫੀਸਦੀ ਦੀ ਕਟੌਤੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਿੱਥੇ ਹਰ ਮਹੀਨੇ […]

anmol gagan Main News News

ਅਨਮੋਲ ਗਗਨ ਮਾਨ ਦੇ ਪਤੀ ਨੂੰ ਦੋ ਸਾਲ ਦੀ ਕੈਦ

ਡੇਰਾਬੱਸੀ ਦੀ ਅਦਾਲਤ ਨੇ ਸਾਲ 2018 ਦੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਫਰਮ ਦੇ ਤਿੰਨ ਭਾਈਵਾਲਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲਿਆਂ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਹਿਬਾਜ਼ ਸਿੰਘ ਸੋਹੀ ਵੀ ਸ਼ਾਮਲ ਹਨ। ਹਾਲਾਂਕਿ, […]