ਬਿੱਟੂ ਅਤੇ ਰਾਹੁਲ Main News News

ਬਿੱਟੂ ਅਤੇ ਰਾਹੁਲ ਸੰਸਦ ਦੇ ਬਾਹਰ ਹੋਏ ਆਹਮੋ-ਸਾਹਮਣੇ

ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਹਮੋ ਸਾਹਮਣੇ ਹੋ ਗਏ। ਇਸੇ ਦੌਰਾਨ ਰਾਹੁਲ ਨੇ ਬਿੱਟੂ ਨੂੰ ਗੱਦਾਰ ਕਹਿ ਦਿੱਤਾ ਅਤੇ ਬਿੱਟੂ ਨੇ ਵੀ ਰਾਹੁਲ ਨੂੰ ਮੋੜਵਾਂ ਜਵਾਬ ਦਿੰਦਿਆਂ […]