ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Main News News

ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਐਸਜੀਪੀਸੀ ਜਾਂਚ ਵਿੱਚ ਸਹਿਯੋਗ ਨਹੀਂ ਕਰੇਗੀ

ਅੰਮ੍ਰਿਤਸਰ /ਦੂਜਾ ਪੰਜਾਬ ਬਿਊਰੋ ਨਿਊਜ਼  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿਚ ਆਪਣਾ ਰੁਖ ਸਪੱਸ਼ਟ ਕੀਤਾ ਹੈ। ਅੰਮ੍ਰਿਤਸਰ ਵਿਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਇਹ ਸਪੱਸ਼ਟ ਕੀਤਾ ਗਿਆ ਕਿ ਇਸ ਪੂਰੇ ਮਾਮਲੇ ਵਿਚ ਸ੍ਰੀ ਅਕਾਲ ਤਖਤ […]