ਪੰਜਾਬ ਰੋਡਵੇਜ਼ ਬੱਸ Main News News

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਪੰਜ ਦਿਨਾਂ ਬਾਅਦ ਹੋਈ ਖਤਮ

ਲੁਧਿਆਣਾ/ਬਿਊਰੋ ਨਿਊਜ਼ਪੰਜਾਬ ਵਿਚ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਖਤਮ ਹੋ ਗਈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਇਹ ਸੰਘਰਸ਼ ਕਾਰਪੋਰੇਟ ਦੀ ਧੱਕੇਸ਼ਾਹੀ ਦੇ ਖਿਲਾਫ ਸੀ ਅਤੇ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਇਸ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਹੜਤਾਲ […]