ਭਗਵੰਤ ਮਾਨ Main News News

ਸੀਐਮ ਮਾਨ ਨੇ ਗਗਨਦੀਪ ਖੁਦਕਸ਼ੀ ਮਾਮਲੇ ’ਚ ਸੀਬੀਆਈ ਜਾਂਚ ਤੋਂ ਕੀਤਾ ਇਨਕਾਰ

ਅੰਮਿ੍ਰਤਸਰ ’ਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀ.ਐਮ. ਗਗਨਦੀਪ ਸਿੰਘ ਵਲੋਂ ਕੀਤੀ ਗਈ ਖੁਦਕਸ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਖੁਦਕਸ਼ੀ ਮਾਮਲੇ ਵਿਚ ਪੰਜਾਬ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮਾਮਲੇ ਵਿਚ ਸੀਬੀਆਈ ਜਾਂਚ […]

ਭਗਵੰਤ ਮਾਨ Main News News

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖਿਲਾਫ ਹੋਵੇਗੀ ਕਾਰਵਾਈ: ਭਗਵੰਤ ਮਾਨ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇਕ ਪਰਿਵਾਰ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ, ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ […]

ਲਾਲਜੀਤ ਸਿੰਘ ਭੁੱਲਰ Main News News

ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਰਤਸਰ ’ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਭਖ ਚੁੱਕਾ ਹੈ। ਇਸ ਮਾਮਲੇ ਵਿਚ ਟਰਾਂਸਪੋਰਟ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਲਾਲਜੀਤ ਸਿੰਘ ਭੁੱਲਰ ਨੂੰ ਅੰਮਿ੍ਰਤਸਰ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਗਿ੍ਰਫਤਾਰ ਕਰ ਲਿਆ ਹੈ। ਧਿਆਨ […]

ਭਗਵੰਤ ਮਾਨ Main News News

ਮੁੱਖ ਮੰਤਰੀ ਮਾਨ ਨੇ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੀਐਮ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਲਈ ਕੀਤੇ ਕੰਮਾਂ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ […]

ਭਗਵੰਤ ਮਾਨ Main News News

ਪੰਜਾਬ ਰਾਜਸਥਾਨ ਤੋਂ ਮੰਗੇਗਾ ਪਾਣੀ ਦਾ ਹਿਸਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ’ਤੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਉਨ੍ਹਾਂ ਨਾਲ ਮੌਜੂਦ ਸਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ […]

ਭਗਵੰਤ ਮਾਨ Main News News

ਐਲ.ਪੀ.ਜੀ. ਗੈਸ ਦੀ ਕਿੱਲਤ ਨੂੰ ਲੈ ਕੇ ਭਗਵੰਤ ਮਾਨ ਨੇ ਦਿੱਤਾ ਬਿਆਨ

ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਪੰਜਾਬ ਸਣੇ ਪੂਰੇ ਭਾਰਤ ਵਿਚ ਐਲਪੀਜੀ ਗੈਸ ਦੀ ਕਿੱਲਤ ਖੜ੍ਹੀ ਹੋ ਗਈ ਹੈ ਅਤੇ ਗੈਸ ਏਜੰਸੀਆਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਰਹੀਆਂ ਹਨ। ਗੈਸ ਦੀ ਕਿੱਲਤ ਨੂੰ ਲੈ ਕੇ ਲੋਕਾਂ ਵਿਚ ਅਫਰਾ ਤਫਰੀ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ […]

ਭਗਵੰਤ ਮਾਨ Main News News

ਜਲੰਧਰ ’ਚ ਸੀਐਮ ਭਗਵੰਤ ਮਾਨ ਦਾ ਵਿਰੋਧੀਆਂ ’ਤੇ ਤਿੱਖਾ ਨਿਸ਼ਾਨਾ

ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਵਿਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਧਿਰਾਂ ’ਤੇ ਜੰਮ ਕੇ ਹਮਲਾ ਬੋਲਿਆ ਹੈ। ਸੀਐਮ ਨੇ ਪੰਜਾਬ ਦੇ ਨੌਜਵਾਨਾਂ ਦੀ ਸਿੱਖਿਆ ਅਤੇ ਰੋਜ਼ਗਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਵਿਰੋਧੀ ਪਾਰਟੀਆਂ ਅਕਾਲੀ ਦਲ, ਭਾਜਪਾ […]

ਪ੍ਰਤਾਪ ਸਿੰਘ ਬਾਜਵਾ Main News News

ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਸਰਕਾਰ

ਪੰਜਾਬ ਵਿਚ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਨੂੰ ਲੈ ਕੇ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿੱਚ ਕਿਸੇ ਦੀ ਜਾਨ ਸੁਰੱਖਿਅਤ ਹੈ? ਉਨ੍ਹਾਂ ਕਿਹਾ ਕਿ ਪਹਿਲਾ ਮੌਲਿਕ ਅਧਿਕਾਰ ਆਪਣੀ ਜਾਨ-ਮਾਲ ਦੀ ਰੱਖਿਆ ਕਰਨਾ ਹੈ। […]

ਮਾਵਾਂ-ਧੀਆਂ ਸਤਿਕਾਰ ਯੋਜਨਾ Main News News

ਸਰਕਾਰ ਨੇ ਪੰਜਾਬ ਵਿਚ ਮਹਿਲਾਵਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਕੀਤਾ ਐਲਾਨ- ਵਿਰੋਧੀਆਂ ਨੇ ਚੁੱਕੇ ਸਵਾਲ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਮਹਿਲਾਵਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਲੰਘੇ ਕੱਲ੍ਹ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਬਜਟ ਸੈਸ਼ਨ ਦੌਰਾਨ ਕੀਤਾ ਗਿਆ। ਇਸਦੇ ਚੱਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਸਾਲ 2026-27 ਦਾ ਕੌਮਾਂਤਰੀ […]

ਆਪ ਸਰਕਾਰ Main News News

ਮਹਿਲਾਵਾਂ ਨੂੰ 1000 ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਸਰਕਾਰ

ਆਮ ਆਦਮੀ ਪਾਰਟੀ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ | ਕਲ ਪੇਸ਼ ਹੋ ਰਹੇ ਬਜਟ ਵਿਚ ਆਪ ਸਰਕਾਰ ਮਹਿਲਾਵਾਂ ਲਈ ਇਸ ਤੋਹਫੇ ਦਾ ਐਲਾਨ ਕਰੇਗੀ | ਆਮ ਆਦਮੀ ਪਾਰਟੀ ਸਰਕਾਰ ਕੱਲ੍ਹ ਆਪਣੇ 5 ਸਾਲਾਂ ਦੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰਨ ਜਾ ਰਹੀ ਹੈ […]