ਭਗਵੰਤ ਸਿੰਘ ਮਾਨ News

ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸ ਪਰਮਿਟ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਵਿਚ ਮਿੰਨੀ ਬੱਸਾਂ ਮੁੜ ਤੋਂ ਚੱਲਣੀਆਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਘੇਰਾ 35 ਕਿਲੋਮੀਟਰ ਨਿਰਧਾਰਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਚੰਡੀਗੜ੍ਹ […]

ਭਗਵੰਤ ਸਿੰਘ ਮਾਨ Main News News

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ’ਚ ਕਈ ਫੈਸਲੇ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਵਿਚ ਸਰਕਾਰੀ ਵਿਭਾਗ ਹੁਣ 5 ਲੱਖ ਰੁਪਏ ਤੱਕ ਦਾ ਸਮਾਨ ਬਿਨਾ ਟੈਂਡਰ ਦੇ ਖਰੀਦ ਸਕਣਗੇ। ਇਹ ਫੈਸਲਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਇਲਾਵਾ ਸੂਬੇ ਵਿਚ ਰਜਿਸਟਰਡ ਸੁਸਾਇਟੀਆਂ ਅਤੇ ਟਰੱਸਟਾਂ ਦੀ ਜਾਂਚ ਹੋਵੇਗੀ ਅਤੇ ਇਸਦੇ ਲਈ ਪ੍ਰਬੰਧਕ ਦੀ ਨਿਯੁਕਤੀ […]

ਭਗਵੰਤ ਮਾਨ, ਕੇਜਰੀਵਾਲ Main News News

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੇ ਗਏ ਨੀਂਹ ਪੱਥਰ ਦਾ ਬਿੱਲ ਪੌਣੇ 2 ਕਰੋੜ

ਜਲੰਧਰ/ਬਿਊਰੋ ਨਿਊਜ਼  ਜਲੰਧਰ ਨਿਗਮ ਹਾਊਸ ਦੀ ਮੀਟਿੰਗ ਵਿਚ ਲਿਆਂਦਾ ਗਿਆ ਮਤਾ ਨੰਬਰ-99 ਵਿਵਾਦਾਂ ਵਿਚ ਘਿਰ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ’ਤੇ ਸਵਾਲ ਉਠਾਉਂਦੇ ਹੋਏ ਹੰਗਾਮਾ ਵੀ ਕੀਤਾ। ਇਹ ਮਤਾ 11 ਜੂਨ 2025 ਨੂੰ ਜਲੰਧਰ ਦੇ ਬਲਟਰਨ ਪਾਰਕ ਵਿਚ ਸਪੋਰਟਸ ਹੱਬ ਦੇ ਨੀਂਹ ਪੱਥਰ ਦਾ ਹੈ। ਇਸ ਵਿਚ ਮਜ਼ੇਦਾਰ ਈਵੈਂਟ ਦਾ ਬਿੱਲ ਪੌਣੇ 2 […]

ਕਰਤਾਰ ਸਿੰਘ ਸਰਾਭਾ Main News News

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

ਸਰਾਭਾ (ਲੁਧਿਆਣਾ)/ ਦੂਜਾ ਪੰਜਾਬ ਨਿਊਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ […]

ਭਗਵੰਤ ਮਾਨ Main News News

ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸੇ ਦਿਨ ਹੀ ਤਰਨਤਾਰਨ ਜ਼ਿਮਨੀ ਚੋਣ ਦੀ ਨਤੀਜੇ ਵੀ ਆਉਣੇ ਹਨ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿਚ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਕਈ ਮਹੱਤਵਪੂਰਨ ਫੈਸਲਿਆਂ ’ਤੇ ਮੋਹਰ […]

ਭਗਵੰਤ ਸਿੰਘ ਮਾਨ News

ਪੰਜਾਬ ਸਰਕਾਰ ਦੇ ਤਕਨੀਕੀ ਸਲਾਹਕਾਰ ਦਾ ਅਸਤੀਫਾ ਮਨਜ਼ੂਰ  

ਚੰਡੀਗੜ੍ਹ/ਬਿਊਰੋ ਨਿਊਜ਼ਮੋਗਾ ਜ਼ਿਲ੍ਹੇ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚਾਰੂਮਿਤਾ ਖਿਲਾਫ ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਧਰਮਕੋਟ ਦੇ ਉਪ ਮੰਡਲ ਮੈਜਿਸਟਰੇਟ, ਮੋਗਾ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ […]

ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਅਮਨ ਅਰੋੜਾ Main News News

ਕੇਜਰੀਵਾਲ ਦਾ ਸੀਸ਼ ਮਹਿਲ -2 ਵਿਵਾਦ, ਭਗਵੰਤ ਮਾਨ ਦਾ ਜਵਾਬ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਥਿਤ ਸ਼ੀਸ਼ ਮਹਿਲ -2 ਦਾ ਵਿਵਾਦ ਗਰਮਾਇਆ ਹੋਇਆ ਹੈ। ਆਮ ਆਦਮੀ ਪਾਰਟੀ ਦੀ ਬਾਗੀ ਆਗੂ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਟਵੀਟ ਕਰ ਕੇ ਦਾਅਵਾ ਕੀਤਾ ਸੀ ਕਿ ਚੰਡੀਗੜ੍ਹ ਦੇ ਸੈਕਟਰ ਦੋ ਵਿੱਚ ਅਰਵਿੰਦ ਕੇਜਰੀਵਾਲ ਲਈ ਨਵਾਂ ਸ਼ੀਸ਼ ਮਹਿਲ ਬਣਾਇਆ ਗਿਆ […]

ਭਗਵੰਤ ਮਾਨ, ਕੇਜਰੀਵਾਲ Main News News

ਦਿੱਲੀ ਵਿੱਚ ਕੋਠੀਆਂ ਤੋਂ ਬਾਅਦ ਰਾਜ ਸਭਾ ਮੈਂਬਰਾਂ ਦੇ ਫੰਡਾਂ ਉੱਤੇ ਕਬਜਾ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ‘ਰੰਗਲਾ ਪੰਜਾਬ’ ਸੁਸਾਇਟੀ ਰਾਹੀਂ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕਰਨ ਲਈ ਚਲਾਏ ਗਏ ਮਿਸ਼ਨ ਚੜ੍ਹਦੀ ਕਲਾ ਦੀ ਸ਼ਾਇਦ ਫੂਕ ਨਿਕਲ ਗਈ ਲੱਗਦੀ ਹੈ। ਭਾਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਕਿੰਨਾ ਫੰਡ ਇਕੱਠਾ ਹੋਵੇਗਾ ਅਤੇ ਕਿੱਥੇ-ਕਿੱਥੇ ਕਿੰਨਾ ਖ਼ਰਚਿਆ ਗਿਆ, ਉਸ ਦਾ ਹਿਸਾਬ-ਕਿਤਾਬ ਜਨਤਕ […]

ਅਸ਼ਵਨੀ ਕੁਮਾਰ ਬੀਜੇਪੀ Main News News

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਪਠਾਨਕੋਟ/ਬਿਊਰੋ ਨਿਊਜ਼ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿਚ ਸੂਬੇ ਨੂੰ ਸਾਫ ਕਰਨ ਦੀ ਥਾਂ ਧੂੰਏਂ ਦਾ ਅੱਡਾ ਬਣਾ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ, ਜਲੰਧਰ ਅਤੇ ਅੰਮਿ੍ਰਤਸਰ ਸਣੇ ਕਈ ਸ਼ਹਿਰਾਂ ਵਿਚ […]

ਭਗਵੰਤ ਮਾਨ Main News News

ਭਗਵੰਤ ਮਾਨ ਸਰਕਾਰ ਦੇ 3 ਵੱਡੇ ਫ਼ੈਸਲੇ, ਨਵੀਂ ਭਰਤੀ ਨੂੰ ਪ੍ਰਵਾਨਗੀ

ਚੰਡੀਗੜ੍ਹ/ਬਿਊਰੋ ਨਿਊਜ਼  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ‘ਲੁਧਿਆਣਾ ਨੌਰਥ’ ਨਵੀਂ ਸਬ-ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ […]