ਰਾਜਨਾਥ ਸਿੰਘ Main News News

ਪਾਕਿਸਤਾਨ ਦਾ ਹਰ ਇੰਚ ਬ੍ਰਹਮੋਸ ਦੀ ਮਾਰ ਹੇਠ- ਰਾਜਨਾਥ

ਚੰਡੀਗੜ੍ਹ/ ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਖੇਤਰ ਦਾ ਹਰ ਇੰਚ ਹੁਣ ਬ੍ਰਹਮੋਸ ਮਿਜ਼ਾਈਲ ਦੀ ਪਹੁੰਚ ਵਿੱਚ ਹੈ। ਰਾਜਨਾਥ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖਨਊ ਵਿੱਚ ਬਣੀਆਂ ਬ੍ਰਹਮੋਸ ਮਿਜ਼ਾਈਲਾਂ ਦੇ ਪਹਿਲੇ ਬੈਚ ਦਾ ਉਦਘਾਟਨ ਕੀਤਾ। ਰੱਖਿਆ ਮੰਤਰੀ ਨੇ ਕਿਹਾ, “ਅਪਰੇਸ਼ਨ ਸਿੰਧੂਰ ਨੇ ਸਾਬਤ […]

ਟਰੰਪ ਅਤੇ ਮੋਦੀ International Main News

ਡੋਨਾਲਡ ਟਰੰਪ ਦਾ ਦਾਅਵਾ – ਭਾਰਤ ਹੁਣ ਰੂਸ ਤੋਂ ਨਹੀਂ ਖਰੀਦੇਗਾ ਤੇਲ

ਨਵੀਂ ਦਿੱਲੀ/ਬਿਊਰੋ ਨਿਊਜ਼ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵਾਈਟ ਹਾਊਸ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਚੰਗੇ ਦੋਸਤ ਹਨ ਅਤੇ ਸਾਡੇ ਸਬੰਧ ਵੀ ਬਹੁਤ ਵਧੀਆ ਹਨ। ਟਰੰਪ ਨੇ ਕਿਹਾ ਕਿ ਭਾਰਤ ਵਲੋਂ ਰੂਸ ਤੋਂ […]

ਕੀਅਰ ਸਾਟਰਮਰ ਤੇ ਨਰਿੰਦਰ ਮੋਦੀ Main News News

ਇੰਗਲੈਂਡ ਦੀਆਂ 9 ਯੂਨੀਵਰਸਿਟੀਆਂ ਭਾਰਤ ਵਿਚ ਖੋਲ੍ਹਣਗੀਆਂ ਕੈਂਪਸ

ਇੰਗਲੈਂਡ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਅਤੇ ਪੀਐਮ ਨਰਿੰਦਰ ਮੋਦੀ ਦੀ ਬੈਠਕ ਦੌਰਾਨ ਵਪਾਰਕ ਸਮਝੌਤਾਮੁੰਬਈ/ਬਿਊਰੋ ਨਿਊਜ਼    ਬਿ੍ਰਟੇਨ ਦੀਆਂ 9 ਯੂਨੀਵਰਸਿਟੀਆਂ ਭਾਰਤ ਵਿਚ ਕੈਂਪਸ ਖੋਲ੍ਹਣਗੀਆਂ। ਇੰਗਲੈਂਡ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਮੁੰਬਈ ਵਿਚ ਇਹ ਐਲਾਨ ਕੀਤਾ ਹੈ। ਸਟਾਰਮਰ ਅਤੇ ਪੀਐਮ ਮੋਦੀ ਨੇ ਅੱਜ ਵੀਰਵਾਰ ਸਵੇਰੇ ਗੱਲਬਾਤ ਦੌਰਾਨ ਵਪਾਰਕ ਸਮਝੌਤੇ ’ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਪੀਐਮ […]