ਮੈਕਸੀਕੋ ’ਚ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਮੈਕਸੀਕੋ ਵਿਚ ਨਸ਼ਾ ਤਸਕਰ ਅਲ ਮੈਂਚੋ ਦੇ ਮਾਰੇ ਜਾਣ ਤੋਂ ਬਾਅਦ ਵਧ ਰਹੀ ਹਿੰਸਾ ਨੂੰ ਦੇਖਦੇ ਹੋਏ ਉਥੇ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਫਿਲਹਾਲ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਐਤਵਾਰ ਨੂੰ ਮੈਕਸੀਕੋ ਦੀ […]
