ਕਾਂਗਰਸ ਦੀ ਰੈਲੀ ’ਚ ਪ੍ਰਧਾਨ ਮੰਤਰੀ ਮੋਦੀ ਖਿਲਾਫ ਨਾਅਰੇ – ਸਦਨ ’ਚ ਹੰਗਾਮਾ
ਕਿਰਨ ਰਿਜੀਜੂ ਨੇ ਕਿਹਾ : ਰਾਹੁਲ ਅਤੇ ਖੜਗੇ ਸੰਸਦ ’ਚ ਮੰਗਣ ਮੁਆਫੀਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹੋਈ ਕਾਂਗਰਸ ਦੀ ਇਕ ਰੈਲੀ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਹੋਈ ਨਾਅਰੇਬਾਜ਼ੀ ਦੇ ਵਿਰੋਧ ਵਿਚ ਸੰਸਦ ’ਚ ਅੱਜ ਹੰਗਾਮਾ ਹੁੰਦਾ ਰਿਹਾ। ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਮਲਿਕਅਰਜੁਨ […]
