ਮੌਸਮ Main News News

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ, ਦੋ ਦਿਨ ਮੀਂਹ ਦੀ ਭਵਿੱਖਬਾਣੀ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉੱਤਰੀ ਭਾਰਤ ’ਚ ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ’ਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ 27 ਤੇ 28 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਉਧਰ ਹਿਮਾਚਲ ਪ੍ਰਦੇਸ਼ ਵਿੱਚ ਵੀ ਤਾਜ਼ਾ ਪੱਛਮੀ ਗੜਬੜੀ ਦੇ ਨਤੀਜੇ ਵਜੋਂ ਭਾਰੀ […]

ਪੰਜਾਬ ਵਿੱਚ ਧੁੰਦ Main News News

ਪੰਜਾਬ ਭਰ ’ਚ ਸੰਘਣੀ ਧੁੰਦ ਨੇ ਜਨ-ਜੀਵਨ ਕੀਤਾ ਪ੍ਰਭਾਵਿਤ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ-ਜੀਵਨ ਪ੍ਰਭਾਵਿਤ ਕੀਤਾ ਹੈ ਅਤੇ ਠੰਡ ਨੇ ਵੀ ਜ਼ੋਰ ਫੜ ਲਿਆ ਹੈ। ਇਸ ਸੰਘਣੀ ਧੁੰਦ ਨਾਲ ਜਿੱਥੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ, ਉਥੇ ਹਵਾਈ ਉਡਾਣਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਪੰਜਾਬ ਵਿਚ ਕਈ ਥਾਵਾਂ ’ਤੇ ਧੁੰਦ ਕਾਰਨ ਗੱਡੀਆਂ ਦੇ ਆਪਸ ਵਿਚ ਭਿੜਨ […]

ਝੋਨੇ ਦੀ ਫਸਲ Main News News

ਡੈਮਾਂ ’ਚ ਪਾਣੀ ਘਟਿਆ, ਦਰਿਆਵਾਂ ’ਚ ਵਧਿਆ

ਦਰਿਆਵਾਂ ’ਚ ਪਾਣੀ ਛੱਡਣ ਕਾਰਨ ਡੈਮਾਂ ’ਚ ਪਾਣੀ ਦਾ ਪੱਧਰ ਘੱਟ ਗਿਆ ਹੈ। ਸੋਮਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਡੈਮਾਂ ਨੂੰ ਪਹਾੜਾਂ ’ਚੋਂ ਆਉਣ ਵਾਲੇ ਪਾਣੀ ਨੂੰ ਸੰਭਾਲਣ ਵਾਸਤੇ ਤਿਆਰ ਕੀਤਾ ਗਿਆ ਹੈ। ਪੰਜਾਬ ਲਈ ਸੋਮਵਾਰ ਦਾ ਦਿਨ ਕਿਸੇ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗਾ ਕਿਉਂਕਿ ਮੌਸਮ ਵਿਭਾਗ ਨੇ ਭਲਕੇ ਲਈ […]