ਅੰਮ੍ਰਿਤਸਰ ਏਅਰਪੋਰਟ Main News News

ਪੰਜਾਬ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਨ ਮੁੜ ਸ਼ੁਰੂ

ਹਫਤੇ ਵਿਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਚਲੇਗੀ ਇਹ ਉਡਾਨਅੰਮ੍ਰਿਤਸਰ/ਬਿਊਰੋ ਨਿਊਜ਼ਕਰੀਬ ਪੰਜ ਮਹੀਨਿਆਂ ਦੇ ਵਕਫੇ ਤੋਂ ਬਾਅਦ ਅੰਮ੍ਰਿਤਸਰ ਨੇ ਇਕ ਵਾਰ ਫਿਰ ਯੂਨਾਈਟਿਡ ਕਿੰਗਡਮ ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ। ਏਅਰ ਇੰਡੀਆ ਨੇ ਆਪਣੀ ਅੰਮ੍ਰਿਤਸਰ-ਲੰਡਨ ਗੈਟਵਿਕ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਸੇਵਾ 12 ਜੂਨ ਨੂੰ ਅਹਿਮਦਾਬਾਦ […]