ਸ਼ਿਵਰਾਜ ਪਾਟਿਲ Main News News

ਪੰਜਾਬ ਦੇ ਸਾਬਕਾ ਰਾਜਪਾਲ ਤੇ ਕਾਂਗਰਸ ਆਗੂ ਸ਼ਿਵਰਾਜ ਪਾਟਿਲ ਦਾ ਦੇਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼  ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਅੱਜ ਸ਼ੁੱਕਰਵਾਰ ਸਵੇਰੇ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦਿਹਾਂਤ ਹੋ ਗਿਆ। ਧਿਆਨ ਰਹੇ ਕਿ ਸ਼ਿਵਰਾਜ ਪਾਟਿਲ ਪੰਜਾਬ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਸ਼ਿਵਰਾਜ ਪਾਟਿਲ ਦੀ ਉਮਰ 90 ਸਾਲ ਸੀ ਅਤੇ ਉਹ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ […]

ਬੀਆਰ ਗਵਈ Main News News

ਬਿੱਲਾਂ ਨੂੰ ਨਾ ਲਟਕਾਉਣ ਰਾਜਪਾਲ, ਪਰ ਸਮਾਂ ਹੱਦ ਦੀ ਰੋਕ ਨਹੀਂ 

ਨਵੀਂ ਦਿੱਲੀ/ਬਿਊਰੋ ਨਿਊਜ਼ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵਲੋਂ ਪਾਸ ਕੀਤੇ ਬਿੱਲਾਂ ਨੂੰ ਰੋਕ ਕੇ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ। ਬੈਂਚ ਨੇ ਰਾਸ਼ਟਰਪਤੀ ਦੇ ਹਵਾਲੇ ਨਾਲ ਰਾਜਪਾਲਾਂ ਅਤੇ ਰਾਸ਼ਟਰਪਤੀ ਲਈ ਬਿੱਲਾਂ ’ਤੇ ਕਾਰਵਾਈ ਕਰਨ ਲਈ ਸਮਾਂ-ਸੀਮਾ ਨਿਰਧਾਰਤ ਕਰਨ ਸਬੰਧੀ ਪਿਛਲੇ ਦਿਨੀਂ ਕੇਸ ’ਤੇ […]

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ Main News News

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ […]

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ Main News News

ਪੰਜਾਬ ਯੂਨੀਵਰਸਿਟੀ ਸੈਨੇਟ-ਸਿੰਡੀਕੇਟ ਮਾਮਲੇ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਆਮ ਆਦਮੀ ਪਾਰਟੀ ਦੇ ਆਗੂ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਯੂਨੀਵਰਸਿਟੀ ਦੇ ਸੈਨੇਟ-ਸਿੰਡੀਕੇਟ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂੁਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ‘ਆਪ’ ਆਗੂਆਂ ਨੇ ਦੱਸਿਆ ਕਿ ਸੈਨੇਟ-ਸਿੰਡੀਕੇਟ ਨੂੰ ਭੰਗ ਕਰਨ ਦਾ ਸੰਵਿਧਾਨਕ ਹੱਕ ਕੇਂਦਰ ਸਰਕਾਰ ਦੇ ਕੋਲ ਨਹੀਂ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸੈਨੇਟ ਅਤੇ […]

ਬੁੱਢਾ ਨਾਲਾ Main News News

ਲੁਧਿਆਣਾ ’ਚ ਬੁੱਢੇ ਨਾਲੇ ’ਤੇ ਪਹੁੰਚੇ ਰਾਜਪਾਲ ਕਟਾਰੀਆ ਸੰਤ ਸੀਚੇਵਾਲ ਦੀ ਮੁਹਿੰਮ ਦਾ ਲਿਆ ਜਾਇਜ਼ਾ

ਲੁਧਿਆਣਾ/ਬਿਊਰੋ ਨਿਊਜ਼ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਬੁੱਢੇ ਨਾਲੇ ਵਿਖੇ ਪਹੁੰਚੇ। ਰਾਜਪਾਲ ਕਟਾਰੀਆ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਬੁੱਢੇ ਨਾਲੇ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਬੁੱਢੇ ਨਾਲੇ ਦਾ ਪ੍ਰਦੂਸ਼ਣ ਸਤਲੁਜ ਦਰਿਆ ਰਾਹੀਂ ਮਾਲਵੇ ਤੋਂ ਲੈ ਕੇ ਰਾਜਸਥਾਨ […]