ਰਾਜਾ ਵੜਿੰਗ ਅਤੇ ਗੁਰਜੀਤ ਔਜਲਾ ਸਣੇ 8 ਕਾਂਗਰਸੀ ਸੰਸਦ ਮੈਂਬਰ ਸਸਪੈਂਡ
ਲੋਕ ਸਭਾ ਦੀ ਕਾਰਵਾਈ ਅੱਜ ਵੀ ਹੰਗਾਮਿਆਂ ਭਰਪੂਰ ਹੀ ਰਹੀ ਹੈ ਅਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਅੱਜ ਸਵੇਰੇੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਬਹਿਸਬਾਜ਼ੀ ਹੋਈ, ਜਿਸ ਕਾਰਨ ਕਾਰਵਾਈ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਅਸਲ ਵਿਚ ਮਾਹੌਲ ਉਸ ਸਮੇਂ ਗਰਮਾ […]




