ਲੋਕ ਸਭਾ ’ਚ ਵਿਰੋਧੀ ਧਿਰ ਦਾ ਹੰਗਾਮਾ, ‘ਵੋਟ ਚੋਰ-ਗੱਦੀ ਛੋੜ’ ਦੇ ਲੱਗੇ ਨਾਅਰੇ
ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਐਸ.ਆਈ.ਆਰ. (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਦੇ ਮੁੁੱਦੇ ’ਤੇ ਅੱਜ ਦੂਜੇ ਦਿਨ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਜਾਰੀ ਰਿਹਾ। ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੁਝ ਸੰਸਦ ਮੈਂਬਰ […]
