ਫੇਫੜਿਆਂ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਾ ਹੈ ਵਿਸ਼ਵ ਸੀ.ਓ.ਪੀ.ਡੀ. ਦਿਵਸ: ਡਾ: ਸੁਰੇਸ਼ ਗੋਇਲ
ਸਥਾਨਕ ਸ਼ੈਲਬੀ ਹਸਪਤਾਲ ਦੇ ਫੇਫੜੇ ਰੋਗ ਮਾਹਿਰ ਡਾ. ਸੁਰੇਸ਼ ਗੋਇਲ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਬਦਲਾਅ ਲਿਆ ਕੇ ਹੀ ਫੇਫੜਿਆਂ ਦੀ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ। ਅੱਜ ਵਿਸ਼ਵ ਸੀ.ਓ.ਪੀ.ਡੀ. (ਕ੍ਰੋਨਿਕ ਔਬਸਟ੍ਰਕਟਿਵ ਪਲਮਨਰੀ ਡਿਜ਼ੀਜ਼) ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗੋਇਲ ਨੇ ਕਿਹਾ ਕਿ ਫੇਫੜਿਆਂ ਦੀ ਬਿਮਾਰੀ ਬੇਸ਼ੱਕ ਰੋਕਥਾਮ ਅਤੇ ਇਲਾਜ਼ਯੋਗ ਹੈ ਪਰ […]
