ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਅਹੁਦੇ ਤੋਂ ਕੀਤਾ ਫਾਰਗ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ ਲਗਾਏ ਸਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਸੀ ਕਿ ਐਸ.ਜੀ.ਪੀ.ਸੀ. ਵਿਚ ਭਿ੍ਰਸ਼ਟਾਚਾਰ ਵਧ ਗਿਆ ਹੈ ਅਤੇ […]
