ਲਾਪਤਾ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਅੰਮ੍ਰਿਤਸਰ/ਬਿਊਰੋ ਨਿਊਜ਼ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸਦੀ ਨਿਰਪੱਖ ਜਾਂਚ ਲਈ 6 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ। ਇਹ ਜਾਂਚ ਟੀਮ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਵਲੋਂ ਗਠਿਤ ਕੀਤੀ ਗਈ ਹੈ। ਜਿਸ ਵਿਚ ਵਿਜੀਲੈਂਸ […]

