ਗਿਆਨੀ ਕੁਲਦੀਪ ਸਿੰਘ ਗੜਗੱਜ Main News News

ਬੰਦੀ ਸਿੰਘਾਂ ਦੀ ਰਿਹਾਈ ਅਤੇ ਆਮਲੀ ਸਿੱਖ ਭਾਈਚਾਰੇ ਨੂੰ ਅਕਾਲ ਤਖ਼ਤ ਤੋਂ ਕੀ ਕਿਹਾ ਗਿਆ

ਅੰਮ੍ਰਿਤਸਰ/ ਦੂਜਾ ਪੰਜਾਬ ‘‘ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬੰਦੀ ਸਿੰਘਾਂ ਬਾਰੇ ਕੇਂਦਰ ਵਲੋਂ ਜਾਰੀ ਕਿਹਾ ਗਿਆ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ।’’ ਇਹ ਸ਼ਬਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਨ। ਜਥੇਦਾਰ ਨੇ ਕਿਹਾ, ‘‘ਸਿੱਖ ਕੌਮ ਦੀ ਨਿਆਰੀ ਹੋਂਦ ਦੇ […]

ਪੀ ਚਿਦੰਬਰਮ ,ਕਾਂਗਰਸ Main News News

ਆਪਰੇਸ਼ਨ ਬਲੂ ਸਟਾਰ : ਪੀ ਚਿਦੰਬਰਮ ਨੇ ਛੇੜਿਆ ਕਾਂਗਰਸ ਲਈ ਪੰਗਾ

ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਦੇ ਸਾਕਾ ਨੀਲਾ ਤਾਰਾ ਬਾਰੇ ਤਾਜਾ ਬਿਆਨ ਨੇ ਕਾਂਗਰਸ ਲਈ ਨਵਾਂ ਪੰਗਾ ਪਾ ਦਿੱਤਾ ਹੈ। ਉਹ ਕਸੌਲੀ ਵਿੱਚ ਖੁਸ਼ਵੰਤ ਸਿੰਘ ਲਿਟਰੇਚਰ ਫੈਸਟੀਵਲ ਦੌਰਾਨ ਪੱਤਰਕਾਰ ਹਰਿੰਦਰ ਬਵੇਜਾ ਦੀ ਕਿਤਾਬ ਦੇ ‘‘ਵਿਲ ਕਿਲ ਯੂ ਮੈਡਮ’’ ਦੇ ਹਵਾਲੇ ਨਾਲ ਚਰਚਾ ਕਰ ਰਹੇ ਸਨ। ਪੀ ਚਿਦੰਬਰਮ ਨੇ ਕਿਹਾ, ‘‘ਮੈਂ […]

ਅਕਾਲੀ ਦਲ ਬਾਦਲ Main News News

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸਮਰਾਲਾ/ਬਿਊਰੋ ਨਿਊਜ਼ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ ਹੈ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਦੱਸਿਆ ਗਿਆ ਕਿ ਸੁਖਬੀਰ ਬਾਦਲ ਅੱਜ ਸਮਰਾਲਾ ’ਚ ਕਿਸਾਨ ਆਗੂ ਰਾਜੇਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ […]