ਭਾਰਤੀ ਜਨਤਾ ਪਾਰਟੀ ਪੰਜਾਬ Main News News

ਭਾਜਪਾ ਦੀ ਪੰਜਾਬ ਇਕਾਈ ਦੀ ਦੁਬਿਧਾ ਅਤੇ ਅੰਦਰੂਨੀ ਫੁੱਟ

ਚੰਡੀਗੜ੍ਹ/ ਖੁਸ਼ਹਾਲ ਲਾਲੀ 2027 ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲਗਭਗ ਇੱਕ ਸਾਲ ਦਾ ਸਮਾਂ ਬਾਕੀ ਹੈ, ਪਰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਅੰਦਰੂਨੀ ਫੁੱਟ ਅਤੇ ਸਿਰਮੌਰ ਲੀਡਰਸ਼ਿਪ ਬਾਰੇ ਦੁਬਿਧਾ ਨਾਲ ਜੂਝਦੀ ਨਜ਼ਰ ਆ ਰਹੀ ਹੈ।ਮੌਜੂਦਾ ਗੁੰਝਲ ਦਾ ਇੱਕ ਵੱਡਾ ਕਾਰਨ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਦੀ ਗੈਰਹਾਜ਼ਰੀ ਦੱਸੀ ਜਾ […]

ਸੁਨੀਲ ਜਾਖੜ Main News News

ਪੰਜਾਬ ਸਰਕਾਰ ਦਾ ਨਾ ਡਰ ਰਹਿ ਗਿਆ ਹੈ ਅਤੇ ਨਾ ਹੀ ਇੱਜ਼ਤ ਤੇ ਭਰੋਸੇਯੋਗਤਾ – ਜਾਖ਼ੜ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਇੱਕ ਗੈਂਗਸਟਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਸਮਾਂ-ਬੱਧ ਜਾਂਚ ਦੀ ਮੰਗ ਕੀਤੀ ਹੈ।ਜਿਸ ਵਿੱਚ ਉਸ ਨੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਵੱਲੋਂ ਗੈਂਗਸਟਰਾਂ ਦੀ ਮਦਦ ਲੈਣ ਦੇ ਦੋਸ਼ […]

ਸੁਨੀਲ ਜਾਖੜ ਪੰਜਾਬ ਭਾਜਪਾ , Main News News

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ‘ਇਲੈਕਸ਼ਨ ਚੋਰੀ’ ਦੇ ਲਗਾਏ ਇਲਜ਼ਾਮ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਆਉਂਦੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ‘ਵੋਟ ਚੋਰੀ’ ਦਾ ਇਲਜ਼ਾਮ ਲਗਾਉਣ ਵਾਲੇ ਖੁਦ ‘ਇਲੈਕਸ਼ਨ ਚੋਰੀ’ ਕਰਨ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ […]

ਸੁਨੀਲ ਜਾਖੜ Main News News

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਲਈ ਹੋ ਰਹੀਆਂ ਹਨ ਟਾਰਗੇਟ ਕਿਲਿੰਗ- ਸੁਨੀਲ ਜਾਖੜ

ਚੰਡੀਗੜ੍ਹ/ ਦੂਜਾ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰੋਜਪੁਰ ਵਿਖੇ ਆਖਿਆ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਟਾਰਗਟ ਕਿਲਿੰਗ (ਚੁਣ ਕੇ ਹਤਿਆਵਾਂ) ਹੋ ਰਹੀਆਂ ਹਨ ਜਦਕਿ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਅਸਫਲ ਸਿੱਧ ਹੋ ਰਹੀ ਹੈ।  ਉਹ ਅੱਜ […]