45 ਦਿਨਾਂ ‘ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ‘ਤੇ ਖ਼ਰਾ ਨਹੀਂ ਉਤਰੀ ਮਾਨ ਸਰਕਾਰ – ਸ਼ਰਮਾ
ਚੰਡੀਗੜ੍ਹ / ਦੂਜਾ ਪੰਜਾਬ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਤੇ ਹੜ੍ਹ ਪੀੜਤ ਲੋਕਾਂ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 45 ਦਿਨਾਂ ਵਿੱਚ ਮੁਆਵਜ਼ਾ ਜਾਰੀ ਕਰਨ ਦਾ ਐਲਾਨ […]
