ਸੁਰਜੀਤ ਕੁਮਾਰ ਜਿਆਣੀ Main News News

ਮੇਰੀ ਸਿੱਧੀ ਭਗਵਾਨ ਨਾਲ ਗੱਲਬਾਤ – ਸੁਰਜੀਤ ਜਿਆਣੀ

ਫਾਜ਼ਿਲਕਾ/ਬਿਊਰੋ ਨਿਊਜ਼ਪੰਜਾਬ ਦੇ ਫਾਜ਼ਿਲਕਾ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਤਾਰ ਸਿੱਧੇ ਭਗਵਾਨ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਸਿੱਧੀ ਗੱਲਬਾਤ ਭਗਵਾਨ ਨਾਲ ਹੁੰਦੀ ਹੈ। ਜਿਆਣੀ ਨੇ ਕਿਹਾ ਕਿ  ਉਹ ਜਿਸਦੇ ਸਿਰ ’ਤੇ ਹੱਥ ਰੱਖ ਦਿੰਦੇ ਹਨ, ਉਹ ਵਿਧਾਇਕ ਬਣ ਜਾਂਦਾ ਹੈ। ਭਾਜਪਾ […]