ਸੰਤ ਸੀਚੇਵਾਲ Main News News

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕੇ ਸਵਾਲ

ਵਾਤਾਵਰਨ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪਾਰਲੀਮੈਂਟ ਵਿਚ ਕਿਸਾਨਾਂ ਦੇ ਹੱਕ ਵਿਚ ਮੁੱਦਾ ਚੁੱਕਿਆ ਗਿਆ ਹੈ। ਸੀਚੇਵਾਲ ਨੇ ਕਿਹਾ ਕਿ ਬਜਟ ਵਿਚ ਨਰਿੰਦਰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਅੰਕੜੇ ਕਿਸਾਨ ਵਿਰੋਧੀ ਅਤੇ ਕਾਰਪੋਰੇਟ-ਪੱਖੀ ਨੀਤੀ ਨੂੰ ਸਪੱਸ਼ਟ ਤੌਰ ’ਤੇ ਬੇਨਕਾਬ ਕਰਦੇ ਹਨ। ਸੰਤ ਬਲਬੀਰ ਸਿੰਘ ਸੀਚੇਵਾਲ […]

ਬੁੱਢਾ ਨਾਲਾ Main News News

ਲੁਧਿਆਣਾ ’ਚ ਬੁੱਢੇ ਨਾਲੇ ’ਤੇ ਪਹੁੰਚੇ ਰਾਜਪਾਲ ਕਟਾਰੀਆ ਸੰਤ ਸੀਚੇਵਾਲ ਦੀ ਮੁਹਿੰਮ ਦਾ ਲਿਆ ਜਾਇਜ਼ਾ

ਲੁਧਿਆਣਾ/ਬਿਊਰੋ ਨਿਊਜ਼ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਬੁੱਢੇ ਨਾਲੇ ਵਿਖੇ ਪਹੁੰਚੇ। ਰਾਜਪਾਲ ਕਟਾਰੀਆ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਬੁੱਢੇ ਨਾਲੇ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਬੁੱਢੇ ਨਾਲੇ ਦਾ ਪ੍ਰਦੂਸ਼ਣ ਸਤਲੁਜ ਦਰਿਆ ਰਾਹੀਂ ਮਾਲਵੇ ਤੋਂ ਲੈ ਕੇ ਰਾਜਸਥਾਨ […]

ਸੰਤ ਬਲਬੀਰ ਸਿੰਘ ਸੀਚੇਵਾਲ Main News News

ਪੰਜਾਬ ਦੇ ਰਾਜ ਸਭਾ ਮੈਂਬਰਾਂ ਵਿਚੋਂ ਫੰਡ ਖਰਚਣ ’ਚ ਸੰਤ ਸੀਚੇਵਾਲ ਮੋਹਰੀ

ਰਾਘਵ ਚੱਢਾ ਅਖਤਿਆਰੀ ਫੰਡ ਖਰਚਣ ਦੇ ਮਾਮਲੇ ’ਚ ਪਛੜੇਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਕੁਝ ਰਾਜ ਸਭਾ ਮੈਂਬਰਾਂ ਨੇ ਆਪਣੇ ਅਖਤਿਆਰੀ ਫੰਡਾਂ ਨੂੰ ਅਜੇ ਤੱਕ ਹਵਾ ਨਹੀਂ ਲਗਾਈ। ਇਸ ਬਾਰੇ ਕੇਂਦਰ ਸਰਕਾਰ ਦੀ ਵੈਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੇ ਬਾਕੀ ਸਾਥੀਆਂ ਨਾਲੋਂ ਸਭ ਤੋਂ ਵੱਧ ਅਖਤਿਆਰੀ ਫੰਡ ਖਰਚ ਕੇ ਮੋਹਰੀ ਰਹੇ […]