Main News News

ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਉੱਤੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਦੇ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਦੀ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪੈਰੋਲ ਮਾਮਲੇ ਉੱਤੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਨੇ ਜਾਰੀ ਕੀਤਾ ਹੁਕਮ ਸਿੰਘ ਨੇ ਸੰਸਦ ਦੇ ਇਜਲਾਸ ਵਿਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਲਈ ਹਾਈਕੋਰਟ ਵਿਚ ਪਟੀਸ਼ਨ ਪਾਈ ਹੋਈ ਹੈ। ਇਸ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ […]