ਸੰਸਦ Main News News

ਸੰਸਦ ਦੇ ਬਾਹਰ “ਨਰਿੰਦਰ ਵੀ ਗਾਇਬ ਅਤੇ ਸਿਲੰਡਰ ਵੀ ਗਾਇਬ” ਦੇ ਨਾਅਰੇ ਸੰਸਦਸੰਸਦ ਦੇ ਬਾਹਰ “ਨਰਿੰਦਰ ਵੀ ਗਾਇਬ ਅਤੇ ਸਿਲੰਡਰ ਵੀ ਗਾਇਬ” ਦੇ ਨਾਅਰੇ

ਲੋਕ ਸਭਾ ਵਿਚ ਅੱਜ ਵੀਰਵਾਰ ਨੂੰ ਕਾਂਗਰਸ ਪਾਰਟੀ ਸਣੇ ਹੋਰ ਸਿਆਸੀ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਰਤ ਵਿਚ ਸਿਲੰਡਰ ਸੰਕਟ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਸੰਸਦ ਮੈਂਬਰਾਂ ਨੇ ਸਦਨ ਦੇ ਬਾਹਰ ‘ਨਰਿੰਦਰ ਵੀ ਗਾਇਬ, ਸਿਲੰਡਰ ਵੀ ਗਾਇਬ’ ਦੇ ਨਾਅਰੇ ਲਗਾਏ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ਨਾਲ ਐਲ.ਪੀ.ਜੀ. […]

ਬਿੱਟੂ ਅਤੇ ਰਾਹੁਲ Main News News

ਬਿੱਟੂ ਅਤੇ ਰਾਹੁਲ ਸੰਸਦ ਦੇ ਬਾਹਰ ਹੋਏ ਆਹਮੋ-ਸਾਹਮਣੇ

ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਹਮੋ ਸਾਹਮਣੇ ਹੋ ਗਏ। ਇਸੇ ਦੌਰਾਨ ਰਾਹੁਲ ਨੇ ਬਿੱਟੂ ਨੂੰ ਗੱਦਾਰ ਕਹਿ ਦਿੱਤਾ ਅਤੇ ਬਿੱਟੂ ਨੇ ਵੀ ਰਾਹੁਲ ਨੂੰ ਮੋੜਵਾਂ ਜਵਾਬ ਦਿੰਦਿਆਂ […]

ਸੰਸਦ Main News News

ਰਾਜਾ ਵੜਿੰਗ ਅਤੇ ਗੁਰਜੀਤ ਔਜਲਾ ਸਣੇ 8 ਕਾਂਗਰਸੀ ਸੰਸਦ ਮੈਂਬਰ ਸਸਪੈਂਡ

ਲੋਕ ਸਭਾ ਦੀ ਕਾਰਵਾਈ ਅੱਜ ਵੀ ਹੰਗਾਮਿਆਂ ਭਰਪੂਰ ਹੀ ਰਹੀ ਹੈ ਅਤੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਅੱਜ ਸਵੇਰੇੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਬਹਿਸਬਾਜ਼ੀ ਹੋਈ, ਜਿਸ ਕਾਰਨ ਕਾਰਵਾਈ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਅਸਲ ਵਿਚ ਮਾਹੌਲ ਉਸ ਸਮੇਂ ਗਰਮਾ […]

ਲੋਕ ਸਭਾ , ਸੰਸਦ Main News News

ਲੋਕ ਸਭਾ ਵਿਚ ਪਾਸ ਹੋਇਆ ‘ਜੀ ਰਾਮ ਜੀ’ ਬਿੱਲ, ਵਿਰੋਧੀ ਧਿਰਾਂ ਨਾਖੁਸ਼

ਨਵੀਂ ਦਿੱਲੀ/ਬਿਊਰੋ ਨਿਊਜ਼ਲੋਕ ਸਭਾ ਵਿਚ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ 2025 ਨੂੰ ਮਨਜੂਰੀ ਦੇ ਦਿੱਤੀ ਗਈ। ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਬਿੱਲ ’ਤੇ ਚਰਚਾ ਦਾ ਜਵਾਬ ਦਿੱਤੇ ਜਾਣ ਤੋਂ ਬਾਅਦ ਸਦਨ ਨੇ ਇਸ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ। ਬਿੱਲ ਪਾਸ ਹੁੰਦੇ ਹੀ ਲੋਕ ਸਭਾ ਦੇ ਸਪੀਕਰ […]

ਮਜ਼ਦੂਰ ਮਨਰੇਗਾ Main News News

ਮਨਰੇਗਾ ਦੀ ਨਾਮ ਤਬਦੀਲੀ ਲਈ ਬਿੱਲ ਇਸੇ ਹਫਤੇ ਹੋਵੇਗਾ ਪੇਸ਼,ਗਾਂਧੀ ਦਾ ਨਾਮ ਹਟਾਉਣ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ/ਬਿਊਰੋ ਨਿਊਜ਼ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ’ (ਮਨਰੇਗਾ) ਨੂੰ ਰੱਦ ਕਰਨ ਅਤੇ ਇਸ ਸਬੰਧ ਵਿਚ ਇਕ ਨਵਾਂ ਕਾਨੂੰਨ ਬਣਾਉਣ ਲਈ ਲੋਕ ਸਭਾ ’ਚ ਬਿੱਲ ਲੈ ਕੇ ਆ ਸਕਦੀ ਹੈ। ਇਸ ਨਵੇਂ ਬਿੱਲ ਦਾ ਨਾਮ ‘ਵਿਕਸਿਤ ਭਾਰਤ-ਜੀ ਰਾਮ ਜੀ’ ਹੋਵੇਗਾ। ਇਸ ਬਿੱਲ ਦੀਆਂ ਕਾਪੀਆਂ ਲੋਕ ਸਭਾ ਮੈਂਬਰਾਂ ਨੂੰ ਵੰਡੀਆਂ […]

ਰਾਹੁਲ ਗਾਂਧੀ Main News News

ਰਾਹੁਲ ਗਾਂਧੀ ਸੰਸਦ ਦੇ ਇਜਲਾਸ ਦੌਰਾਨ ਵਿਦੇਸ਼ ਦੌਰੇ ’ਤੇ ਜਾਣਗੇ ਜਰਮਨੀ

ਨਵੀਂ ਦਿੱਲੀ/ਬਿਊਰੋ ਨਿਊਜ਼ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਦੇਸ਼ ਦੌਰੇ ’ਤੇ ਜਰਮਨੀ ਜਾਣਗੇ। ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਰਾਹੁਲ ਦੇ ਵਿਦੇਸ਼ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਧਿਆਨ ਰਹੇ ਕਿ ਸੰਸਦ ਦਾ ਇਜਲਾਸ 19 ਦਸੰਬਰ ਤੱਕ […]

ਨਰਿੰਦਰ ਮੋਦੀ Main News News

ਸੰਸਦ ਦੇ ਸਰਦ ਰੁੱਤ ਇਜਲਾਸ  ਦਾ ਪਹਿਲਾ ਦਿਨ ਰਿਹਾ ਹੰਗਾਰਿਆਂ ਭਰਪੂਰ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿਚ ਸੰਬੋਧਨ ਕਰ ਰਹੇ ਸਨ ਅਤੇ ਉਧਰ ਦੂਜੇ ਪਾਸੇ ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ 11 ਵਜੇ […]