ਰਣਜੀਤ ਸਿੰਘ ਐਨਕਾਊਂਟਰ ਮਾਮਲਾ ਹਾਈਕੋਰਟ ਪਹੁੰਚਿਆ
ਗੁਰਦਾਸਪੁਰ ਵਿਚ ਏ.ਐਸ.ਆਈ. ਅਤੇ ਹੋਮਗਾਰਡ ਜਵਾਨ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਰਣਜੀਤ ਸਿੰਘ ਦਾ ਐਨਕਾਊਂਟਰ ਕਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਰਣਜੀਤ ਸਿੰਘ ਦਾ ਪਰਿਵਾਰ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਕੋਲੋਂ ਦੋ ਹਫਤਿਆਂ ਵਿਚ ਪੂਰੀ ਰਿਪੋਰਟ ਮੰਗ ਲਈ ਹੈ। ਪੁਲਿਸ […]


