ਪੁਰਾਤਨ ਰਵਾਇਤਾਂ ਅਨੁਸਾਰ ਹੋਲਾ-ਮਹੱਲਾ ਆਰੰਭ
ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ 27 ਫਰਵਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹੋਲਾ-ਮਹੱਲਾ ਦੀ ਆਰੰਭਤਾ ਕਿਲ੍ਹਾ ਅਨੰਦਪੁਰ ਸਾਹਿਬ ਵਿਖੇ ਪੁਰਾਤਨ ਰਵਾਇਤਾਂ ਅਨੁਸਾਰ ਬੜੀ ਹੀ ਸ਼ਾਨੋ-ਸ਼ੌਕਤ ਅਤੇ ਅਧਿਆਤਮਕ ਉਤਸ਼ਾਹ ਨਾਲ ਕੀਤੀ ਗਈ। ਹੋਲਾ-ਮਹੱਲਾ ਦੀ […]
