ਭਗਵੰਤ ਸਿੰਘ ਮਾਨ Main News News

ਅਕਾਲ ਤਖ਼ਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਇੱਕ ਅਹਿਮ ਘਟਨਾਕ੍ਰਮ ਤਹਿਤ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਧਿਕਾਰਿਤ ਤੌਰ ’ਤੇ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਇਹ ਐਲਾਨ ਜਥੇਦਾਰ ਕੁਲਦੀਪ ਸਿੰਘ ਗੁਰਗੱਜ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ […]

ਵਿਰਸਾ ਸਿੰਘ ਵਲਟੋਹਾ Main News News

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ  

ਅੰਮਿ੍ਰਤਸਰ/ਬਿਊਰੋ ਨਿਊਜ਼ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੇ ਕੱਲ੍ਹ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਸੀ ਅਤੇ ਇਸ ਇਕੱਤਰਤਾ ਦੌਰਾਨ ਵਿਰਸਾ ਸਿੰਘ ਵਲਟੋਹਾ ਸਣੇ 5 ਸਿੱਖ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਜੋੜਾ ਘਰ ਵਿਚ ਸੰਗਤ ਦੇ ਜੋੜੇ ਸਾਫ ਕਰਨ ਅਤੇ […]

ਜਥੇਦਾਰ ਕੁਲਦੀਪ ਸਿੰਘ ਗੜਗੱਜ Main News News

ਜਥੇਦਾਰ ਗੜਗੱਜ ਦੇ ਸਨਮਾਨ ਵਿੱਚ ਅਨੰਦਪੁਰ ਸਾਹਿਬ ਵਿੱਚ ਜੁੜੀਆਂ ਪੰਥਕ ਜਥੇਬੰਦੀਆਂ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, ਦੂਜਾ ਪੰਜਾਬ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ […]

ਗਿਆਨੀ ਕੁਲਦੀਪ ਸਿੰਘ ਗੜਗੱਜ Main News News

ਬੰਦੀ ਸਿੰਘਾਂ ਦੀ ਰਿਹਾਈ ਅਤੇ ਆਮਲੀ ਸਿੱਖ ਭਾਈਚਾਰੇ ਨੂੰ ਅਕਾਲ ਤਖ਼ਤ ਤੋਂ ਕੀ ਕਿਹਾ ਗਿਆ

ਅੰਮ੍ਰਿਤਸਰ/ ਦੂਜਾ ਪੰਜਾਬ ‘‘ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬੰਦੀ ਸਿੰਘਾਂ ਬਾਰੇ ਕੇਂਦਰ ਵਲੋਂ ਜਾਰੀ ਕਿਹਾ ਗਿਆ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ।’’ ਇਹ ਸ਼ਬਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਨ। ਜਥੇਦਾਰ ਨੇ ਕਿਹਾ, ‘‘ਸਿੱਖ ਕੌਮ ਦੀ ਨਿਆਰੀ ਹੋਂਦ ਦੇ […]

ਕੁਲਦੀਪ ਸਿੰਘ ਗੜਗੱੜ English News

Jathedar Gargajj lays foundation stone for new Gurdwara Sahib building at Kamirpura village, Amritsar

Sri Amritsar/ Dooja Punjab The Officiating Jathedar of Sri Akal Takht Sahib, Giani Kuldip Singh Gargajj, today laid the foundation stone for the new building of Gurdwara Sahib at Kamirpura village, located in the Ajnala border area of Amritsar district. The earlier building of the shrine was damaged during the recent floods. The reconstruction service […]