ਪਾਕਿਸਤਾਨ-ਅਫਗਾਨਿਸਤਾਨ Main News News

ਪਾਕਿਸਤਾਨ ਦਾ ਅਫਗਾਨਿਸਤਾਨ ’ਤੇ ਹਮਲਾ – 400 ਮੌਤਾਂ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕੀਤੇ ਗਏ ਇੱਕ ਵੱਡੇ ਹਮਲੇ ਨੇ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਤਣਾਅ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ ਹੈ। ਅਫਗਾਨ ਤਾਲਿਬਾਨ ਸਰਕਾਰ ਦੇ ਬੁਲਾਰੇ ਹਮਦੁੱਲਾ ਫਿਤਰਤ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਇੱਕ ਨਸ਼ਾ ਛੁਡਾਊ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਮਰਨ ਵਾਲਿਆਂ ਦੀ ਗਿਣਤੀ […]