PHP_INJECT_OKPHP_INJECT_OKPHP_INJECT_OKPHP_INJECT_OK ਆਮ ਆਦਮੀ ਪਾਰਟੀ – Page 2 – DoojaPunjab
ਭਗਵੰਤ ਮਾਨ Main News News

ਈਡੀ ਦੀਆਂ ਛਾਪੇਮਾਰੀਆਂ ਨੂੰ ਲੈ ਕੇ “ਆਪ” ਨੇ ਭਾਜਪਾ ਨੂੰ ਘੇਰਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ ਹੈ। ਇਨ੍ਹਾਂ ਆਗੂਆਂ ਨੇ ਭਾਜਪਾ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਖਿਲਾਫ ਈਡੀ ਅਤੇ ਸੀਬੀਆਈ ਨੂੰ ਹਥਿਆਰ ਵਜੋਂ ਵਰਤ ਕੇ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਦਾ ਇਲਜ਼ਾਮ ਲਗਾਇਆ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਸੰਜੀਵ ਅਰੋੜਾ […]

ਡਾ. ਬਲਜੀਤ ਕੌਰ Main News News

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ 

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ […]

ਹਰਪਾਲ ਚੀਮਾ Main News News

ਹਰਪਾਲ ਚੀਮਾ ਵੱਲੋਂ ਮ੍ਰਿਤਕ ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਦਾ ਚੈੱਕ ਭੇਟ

ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 […]

ਭਗਵੰਤ ਮਾਨ Main News News

ਭਗਵੰਤ ਮਾਨ ਨੇ ਪੀਐਮ ਦੀਆਂ ਕਾਰਵਾਈਆਂ ’ਤੇ ਚੁੱਕੇ ਸਵਾਲ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦਰਸਾਉਂਦੀ ਹੈ ਕਿ ਭਾਜਪਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਸਰਕਾਰ […]

ਰਾਘਵ ਚੱਢਾ Main News News

ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ

ਆਮ ਆਦਮੀ ਪਾਰਟੀ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਇੱਕ ਨਵੇਂ ਮੋੜ ’ਤੇ ਪਹੁੰਚ ਗਿਆ ਹੈ। ਸਭ ਤੋਂ ਪਹਿਲਾਂ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਉਪਨੇਤਾ ਦੇ ਅਹੁਦੇ ਤੋਂ ਹਟਾਇਆ ਅਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਹੈ। ਇਸ ਘਟਨਾਕ੍ਰਮ ਨੇ ਸਿਆਸੀ ਗਲਿਆਰਿਆਂ […]

ਅਸ਼ੋਕ ਮਿੱਤਲ Main News News

ਆਪ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ‘ਲਵਲੀ ਗਰੁੱਪ’ ਦੇ ਟਿਕਾਣਿਆਂ ’ਤੇ ਈ.ਡੀ. ਵੱਲੋਂ ਛਾਪੇਮਾਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦਿੱਲੀ ਟੀਮ ਵੱਲੋਂ ਜਲੰਧਰ ਅਤੇ ਫਗਵਾੜਾ ਵਿੱਚ ਲਵਲੀ ਗਰੁੱਪ ਦੇ ਸਾਰੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਇਸ ਗਰੁੱਪ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਹਾਲ ਹੀ ਵਿੱਚ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ’ਤੇ ਤੈਨਾਤ ਕੀਤਾ ਗਿਆ ਸੀ। ਇਹ ਛਾਪੇਮਾਰੀ ਗਰੁੱਪ […]

Main News News

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ’ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਪ੍ਰਤੀਕਰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੱਤੀ ਹੈ। ਧਾਮੀ ਨੇ ਕਿਹਾ ਕਿ ਇਸ ਗੰਭੀਰ ਮਾਮਲੇ ’ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫੈਸਲੇ ਦੀ ਮੰਗ […]

ਮਾਵਾਂ-ਧੀਆਂ ਸਤਿਕਾਰ ਯੋਜਨਾ Main News News

ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟਰੇਸ਼ਨ ਸ਼ੁਰੂ

ਪੰਜਾਬ ਵਿਚ ਅੱਜ 14 ਅਪ੍ਰੈਲ ਦਿਨ ਮੰਗਲਵਾਰ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਇਸਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਸਕੀਮ ਲਈ ਯੋਗ ਮਹਿਲਾ ਦੀਕਸ਼ਾ ਕੌਰ, ਸਿਮਰਨ, ਅਮਰਜੀਤ ਕੌਰ, ਹਰਬੰਸ ਕੌਰ ਅਤੇ ਨਿਸ਼ਾ ਨੂੰ ਸਰਟੀਫਿਕੇਟ ਦਿੱਤੇ। ਸੀਐਮ ਮਾਨ ਨੇ […]

ਹਰਦੀਪ ਸਿੰਘ ਮੁੰਡੀਆਂ Main News News

ਹਰਦੀਪ ਮੁੰਡੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਜੁੜੀ ਇਕ ਵਾਇਰਲ ਆਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮੁਕੇਰੀਆਂ ਨਾਲ ਸਬੰਧਤ ਇਕ ਉਦਯੋਗਪਤੀ ਨੇ ਮੰਤਰੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਉਦਯੋਗਪਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਉਨ੍ਹਾਂ ਦੀ ਫੈਕਟਰੀ ਬੰਦ ਕਰਨ ਦੀ ਧਮਕੀ ਦਿੱਤੀ ਗਈ। ਉਦਯੋਗਪਤੀ ਦਾ […]

ਰਾਘਵ ਚੱਢਾ Main News News

“ਆਪ” ਨਾਲ ਮਤਭੇਦਾਂ ਦੌਰਾਨ ਰਾਘਵ ਚੱਢਾ ਨੇ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤਾ ਜਵਾਬ

ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਨਾਲ ਮਤਭੇਦਾਂ ਦੌਰਾਨ ਇੰਸਟਾਗ੍ਰਾਮ ਪੋਸਟ ਰਾਹੀਂ ਜਵਾਬ ਦਿੱਤਾ ਹੈ। ਰਾਘਵ ਚੱਢਾ ਨੇ ਇੰਸਟਾਗ੍ਰਾਮ ਉਤੇ ‘‘ਆਵਾਜ਼ ਉਠਾਈ-ਕੀਮਤ ਚੁਕਾਈ’’ ਸਿਰਲੇਖ ਵਾਲੀ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਸੰਸਦ ਵਿਚ ਉਨ੍ਹਾਂ ਵਲੋਂ ਵੱਖ-ਵੱਖ ਮੁੱਦੇ ਉਠਾਉਣ ਦੀਆਂ ਕਲਿੱਪਾਂ ਦਾ ਇਕ ਸੰਗ੍ਰਹਿ ਹੈ। ਚੱਢਾ ਨੇ ਪੋਸਟ ਵਿਚ ਕਿਹਾ ਕਿ ਮੈਂ ਆਪਣੇ ਕੰਮ ਨੂੰ ਹੀ […]