ਇਰਾਨ International Main News

ਤਹਿਰਾਨ ’ਚ ਭਾਰਤੀ ਦੂਤਾਵਾਸ ਵਲੋਂ ਭਾਰਤੀਆਂ ਨੂੰ ਇਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਇਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਵਧਦੇ ਖੇਤਰੀ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਇਰਾਨ ਵਿਚ ਆਪਣੇ ਨਾਗਰਿਕਾਂ ਲਈ ਇਕ ਸਖ਼ਤ ਸਲਾਹ ਜਾਰੀ ਕੀਤੀ ਹੈ। ਤਹਿਰਾਨ ਵਿਚ ਭਾਰਤੀ ਦੂਤਾਵਾਸ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਭਾਰਤੀ ਨਾਗਰਿਕਾਂ ਨੂੰ ਇਸ […]

ਡੌਨਲਡ ਟਰੰਪ International Main News News

ਟਰੰਪ ਵਲੋਂ ਇਰਾਨ ਦੇ ਪਾਵਰ ਪਲਾਂਟ ਅਤੇ ਪੁਲਾਂ ਨੂੰ ਤਬਾਹ ਕਰਨ ਦੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਦਿੱਤੀ ਆਪਣੀ ਚਿਤਾਵਨੀ ਨੂੰ ਹੋਰ ਸਖਤ ਕਰਦਿਆਂ ਕਿਹਾ ਹੈ ਕਿ ਜੇਕਰ ਸਮਝੌਤਾ ਨਾ ਹੋਇਆ ਤਾਂ ਇਰਾਨ ਦੇ ਸਾਰੇ ਪਾਵਰ ਪਲਾਂਟ ਅਤੇ ਪੁਲ ਤਬਾਹ ਕਰ ਦਿੱਤੇ ਜਾਣਗੇ। ਇਰਾਨ ਵਲੋਂ 45 ਦਿਨਾਂ ਦੀ ਜੰਗਬੰਦੀ ਦੇ ਮਤੇ ਨੂੰ ਠੁਕਰਾਉਣ ਅਤੇ ਜੰਗ ਦੇ ਪੱਕੇ ਖਾਤਮੇ ਦੀ ਮੰਗ ਕੀਤੇ ਜਾਣ ਤੋਂ ਬਾਅਦ ਟਰੰਪ […]

ਹੋਰਮੁਜ਼ ਅਲਟੀਮੇਟਮ International Main News News

‘ਹੋਰਮੁਜ਼ ਅਲਟੀਮੇਟਮ’ ਇਰਾਨ ਨੇ ਕਰਤਾ ਰੱਦ

ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਜਾਰੀ ਜੰਗ ਹੁਣ ਇਕ ਅਜਿਹੇ ਮੋੜ ’ਤੇ ਪਹੁੰਚ ਗਈ ਹੈ, ਜਿੱਥੇ ਸਮਝੌਤੇ ਦੀ ਬਜਾਏ ਟਕਰਾਅ ਵਧਦਾ ਦਿਖਾਈ ਦੇ ਰਿਹਾ ਹੈ। ਇਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਹੋਰਮੁਜ਼ ਜਲਮਾਰਗ ਨੂੰ ਲੈ ਕੇ ਦਿੱਤੀ ਗਈ ਸਮਾਂ-ਸੀਮਾ ਅਤੇ ਅਲਟੀਮੇਟਮ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਟਰੰਪ ਨੇ ਇਰਾਨ ਨੂੰ ਮੰਗਲਵਾਰ ਤੱਕ ਦਾ […]

ਡੌਨਲਡ ਟਰੰਪ International Main News News

ਟਰੰਪ ਦਾ ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਨੂੰ ਲੈ ਕੇ ਐਲਾਨ

ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਇਕ ਮਹੀਨੇ ਤੋਂ ਵੀ ਜ਼ਿਆਦਾ ਦਿਨ ਹੋ ਗਏ ਹਨ। ਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਗਲੇ ਦੋ ਤੋਂ ਤਿੰਨ ਹਫਤਿਆਂ ਵਿਚ ਇਰਾਨ ’ਤੇ ਆਪਣੇ ਫੌਜੀ ਹਮਲੇ ਬੰਦ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਜੰਗ ਨੂੰ ਖਤਮ ਕਰਨ ਲਈ […]

ਡੌਨਲਡ ਟਰੰਪ International Main News News

ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਤਾਜ਼ਾ ਇੰਟਰਵਿਊ ਵਿਚ ਇਰਾਨ ਦੇ ਮੁੱਖ ਤੇਲ ਟਰਮੀਨਲ ‘ਖੜਗ ਟਾਪੂ’ ਅਤੇ ਅਮਰੀਕੀ ਫੌਜ ਦੇ ਕਬਜ਼ੇ ਦੀ ਸੰਭਾਵਨਾ ਜਤਾ ਕੇ ਦੁਨੀਆਂ ਭਰ ਵਿਚ ਹਲਚਲ ਮਚਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਕੋਲ ਕਈ ਬਦਲ ਮੌਜੂਦ ਹਨ ਅਤੇ ਉਹ ਬਹੁਤ ਅਸਾਨੀ ਨਾਲ ਇਸ ਟਾਪੂ ਨੂੰ ਆਪਣੇ ਕੰਟਰੋਲ ਵਿਚ ਲੈ […]

ਹੋਰਮੁਜ਼ Main News News

ਇਰਾਨ ਨੇ ਭਾਰਤੀ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਦਿੱਤੀ ਇਜਾਜ਼ਤ

ਇਰਾਨ ਨੇ ਹੋਰਮੁਜ਼ ਜਲਡਮਰੂ ਵਿਚੋਂ ਭਾਰਤੀ ਝੰਡੇ ਵਾਲੇ ਜਹਾਜ਼ਾਂ ਨੂੰ ਸੁਰੱਖਿਅਤ ਰਸਤਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ-ਇਜ਼ਰਾਈਲੀ ਹਿੱਤਾਂ ਨਾਲ ਨਾ ਜੁੜੇ ਜਹਾਜ਼ਾਂ ਨੂੰ ਇਸ ਰਸਤੇ ਤੋਂ ਲੰਘਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸੇ ਕਰਕੇ ਭਾਰਤੀ ਜਹਾਜ਼ਾਂ ਨੂੰ ਫਿਲਹਾਲ ਸੁਰੱਖਿਅਤ ਰਸਤਾ ਦਿੱਤਾ ਗਿਆ ਹੈ। ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦੇ ਚੱਲਦਿਆਂ ਇਰਾਨ ਅਤੇ ਇਜ਼ਰਾਈਲ-ਅਮਰੀਕਾ […]

ਡੌਨਲਡ ਟਰੰਪ Main News News

ਟਰੰਪ ਬੋਲੇ – ਈਰਾਨ ’ਤੇ ਫਿਰ ਕਰਾਂਗੇ ਹਮਲਾ ਹਮਾਸ ਨੂੰ ਵੀ ਜਲਦੀ ਹਥਿਆਰ ਸੁੱਟਣ ਦੀ ਦਿੱਤੀ ਚਿਤਾਵਨੀ

ਵਾਸ਼ਿੰਗਟਨ ਡੀਸੀ/ਬਿਊਰੋ ਨਿਊਜ਼ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਦੁਬਾਰਾ ਆਪਣੇ ਪ੍ਰਮਾਣੂ ਹਥਿਆਰ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਮਰੀਕਾ ਉਸ ’ਤੇ ਇਕ ਵੱਡਾ ਹਮਲਾ ਕਰ ਸਕਦਾ ਹੈ। ਇਸਦੇ ਨਾਲ ਹੀ ਟਰੰਪ ਨੇ ਫਲਸਤੀਨੀ ਸੰਗਠਨ ਹਮਾਸ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੇ ਹਥਿਆਰ ਨਹੀਂ ਸੁੱਟੇ ਤਾਂ […]