ਭਗਵੰਤ ਮਾਨ Main News News

ਈਡੀ ਦੀਆਂ ਛਾਪੇਮਾਰੀਆਂ ਨੂੰ ਲੈ ਕੇ “ਆਪ” ਨੇ ਭਾਜਪਾ ਨੂੰ ਘੇਰਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ ਹੈ। ਇਨ੍ਹਾਂ ਆਗੂਆਂ ਨੇ ਭਾਜਪਾ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਖਿਲਾਫ ਈਡੀ ਅਤੇ ਸੀਬੀਆਈ ਨੂੰ ਹਥਿਆਰ ਵਜੋਂ ਵਰਤ ਕੇ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਦਾ ਇਲਜ਼ਾਮ ਲਗਾਇਆ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਸੰਜੀਵ ਅਰੋੜਾ […]

ਈਡੀ Main News News

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਅਫਸਰ ਦਾ ਤਬਾਦਲਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ […]

ਸੋਨੀਆ ਗਾਂਧੀ, ਕਾਂਗਰਸ ਆਗੂ Main News News

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ

ਦਿੱਲੀ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਕੀਤੀ ਖਾਰਜਨਵੀਂ ਦਿੱਲੀ/ਬਿਊਰੋ ਨਿਊਜ਼ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। […]