ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਏ.ਆਈ. ਦੀ ਦੁਰਵਰਤੋਂ ’ਤੇ ਜਤਾਈ ਚਿੰਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਨੇ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਏ.ਆਈ. […]

