ਐਨ.ਐਸ.ਏ. ਖਤਮ ਹੋਣ ਤੋਂ ਬਾਅਦ ਅਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ
ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅਮ੍ਰਿਤਪਾਲ ਸਿੰਘ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਖਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ […]
