ਨਵਜੋਤ ਕੌਰ ਸਿੱਧੂ, Main News News

ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ – ਅਸੀਂ ਚੋਰਾਂ ਦਾ ਨਹੀਂ ਦਿਆਂਗੇ ਸਾਥ

ਚੰਡੀਗੜ੍ਹ/ਬਿਊਰੋ ਨਿਊਜ਼        ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ। ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਡਾ. ਸਿੱਧੂ ਨੇ ਕਿਹਾ ਕਿ ਉਹ ਪਾਰਟੀ ਨਾਲ ਤਾਂ ਕੰਮ ਕਰ […]

ਨਵਜੋਤ ਕੌਰ ਸਿੱਧੂ, Main News News

ਕਰਨਾਟਕ ਦੇ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਡਾ. ਸਿੱਧੂ ਨੂੰ ਦਿੱਤੀ ਨਵੀਂ ਸਲਾਹ

ਚੰਡੀਗੜ੍ਹ/ਬਿਊਰੋ ਨਿਊਜ਼ਡਾ. ਨਵਜੋਤ ਕੌਰ ਸਿੱਧੂ ਵਲੋਂ 500 ਕਰੋੜ ਰੁਪਏ ਬਾਰੇ ਕੀਤੀ ਟਿੱਪਣੀ ਨਾਲ ਸਿਆਸੀ ਹਲਕਿਆਂ ਵਿਚ  ਹਲਚਲ ਮਚੀ ਹੋਈ ਹੈ। ਇਸਦੇ ਚੱਲਦਿਆਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੇ ਕਾਂਗਰਸ ਆਗੂ ਡਾ. ਨਵਜੋਤ ਕੌਰ ਸਿੱਧੂ ਨੂੰ ਨਵੀਂ ਸਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਕਿਸੇ ‘ਚੰਗੇ ਮਾਨਸਿਕ ਹਸਪਤਾਲ’ […]

ਬਲਤੇਜ ਪੰਨੂੰ Main News News

500 ਕਰੋੜ ਦੇ ਕੇ ਕਾਂਗਰਸ ਦਾ ਮੁੱਖ ਮੰਤਰੀ ਬਣਿਆ ਬੰਦਾ ਵਸੂਲੀ ਵਿੱਚ ਕਿੰਨੇ ਜ਼ੀਰੋ ਲਾਵੇਗਾ, ਸੋਚੋ: ਬਲਤੇਜ ਪੰਨੂ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਭਾਜਪਾ ਆਗੂ ਅਤੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਸਵਾਲ ਚੁੱਕਿਆ ਕਿ ਜਾਖੜ ਹੁਣ ਕਹਿ ਰਹੇ ਹਨ ਕਿ ਕਾਂਗਰਸ ਵਿੱਚ ਸਾਢੇ ਤਿੰਨ ਸੌ ਕਰੋੜ ਰੁਪਏ ਦੇ ਕੇ ਮੁੱਖ ਮੰਤਰੀ ਦੀ ਕੁਰਸੀ ਵੇਚੀ […]

ਕੁਲਦੀਪ ਸਿੰਘ ਧਾਰੀਵਾਲ Main News News

75 ਸਾਲਾਂ ਦੀ ਧੱਕੇਸ਼ਾਹੀ ਦਾ ਇਤਿਹਾਸ ਲਿਖਣ ਵਾਲੀ ਕਾਂਗਰਸ ਨਾ ਸਿਖਾਵੇ ਨੈਤਿਕਤਾ: ਕੁਲਦੀਪ ਧਾਲੀਵਾਲ

ਅੰਮ੍ਰਿਤਸਰ/ਚੰਡੀਗੜ੍ਹ 7 ਦਸੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਪਾਰਟੀ ਦੁਆਰਾ ਕੀਤੇ ਗਏ ਚੋਣ ਬਾਈਕਾਟ ਦੇ ਐਲਾਨ ਨੂੰ ਉਸਦੀ ਹਾਰ ਦਾ ਡਰ ਦੱਸਿਆ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ‘ਧੱਕੇਸ਼ਾਹੀ’ ਅਤੇ ‘ਵਿਸ਼ਵਾਸਘਾਤ’ ਦਾ ਇਤਿਹਾਸ ਜੇਕਰ ਕਿਸੇ ਨੇ ਲਿਖਿਆ ਹੈ, ਤਾਂ […]

ਬਲਤੇਜ ਪੰਨੂੰ Main News News

ਕਾਂਗਰਸ ਦੀ ਸਿੱਖ-ਵਿਰੋਧੀ ਮਾਨਸਿਕਤਾ ਮੁੜ ਹੋਈ ਬੇਨਕਾਬ: ‘ਆਪ’ ਨੇ ਰਾਵਤ ਨੂੰ ਪਾਰਟੀ ਤੋਂ ਤੁਰੰਤ ਕੱਢਣ ਦੀ ਕੀਤੀ ਮੰਗ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਦੇ ਉੱਤਰਾਖੰਡ ਦੇ ਆਗੂ ਹਰਕ ਸਿੰਘ ਰਾਵਤ ਵੱਲੋਂ ਦਿੱਤੇ ਤਾਜ਼ਾ ਇਤਰਾਜ਼ਯੋਗ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਕਾਂਗਰਸ ਪਾਰਟੀ ਦੀ ਡੂੰਘੀ ਜੜ੍ਹਾਂ ਵਾਲੀ ਸਿੱਖ-ਵਿਰੋਧੀ ਮਾਨਸਿਕਤਾ ਦਾ ਇੱਕ ਹੋਰ ਪ੍ਰਤੀਬਿੰਬ ਦੱਸਿਆ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ […]

ਸੁਨੀਲ ਜਾਖੜ Main News News

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ‘ਇਲੈਕਸ਼ਨ ਚੋਰੀ’ ਦੇ ਲਗਾਏ ਇਲਜ਼ਾਮ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਆਉਂਦੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ‘ਵੋਟ ਚੋਰੀ’ ਦਾ ਇਲਜ਼ਾਮ ਲਗਾਉਣ ਵਾਲੇ ਖੁਦ ‘ਇਲੈਕਸ਼ਨ ਚੋਰੀ’ ਕਰਨ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ […]

ਕੈਬਨਿਟ ਮੰਤਰਾਲਾ Main News News

ਲੋਕ ਸਭਾ ’ਚ ਵਿਰੋਧੀ ਧਿਰ ਦਾ ਹੰਗਾਮਾ, ‘ਵੋਟ ਚੋਰ-ਗੱਦੀ ਛੋੜ’ ਦੇ ਲੱਗੇ ਨਾਅਰੇ

ਨਵੀਂ ਦਿੱਲੀ/ਬਿਊਰੋ ਨਿਊਜ਼  ਲੋਕ ਸਭਾ ਵਿਚ ਐਸ.ਆਈ.ਆਰ. (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਦੇ ਮੁੁੱਦੇ ’ਤੇ ਅੱਜ ਦੂਜੇ ਦਿਨ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਜਾਰੀ ਰਿਹਾ। ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੁਝ ਸੰਸਦ ਮੈਂਬਰ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ’ਤੇ ਪੰਜਾਬ ਦੀ ਸਿਆਸਤ ਗਰਮਾਈ

ਚੰਡੀਗੜ੍ਹ/ਬਿਊਰੋ ਨਿਊਜ਼ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਸਥਿਤੀ ਗੁੰਝਲਦਾਰ ਬਣੀ ਹੋਈ ਹੈ, ਜਿਸ ਲਈ ਭਾਜਪਾ ਨੂੰ ਅਕਾਲੀ ਦਲ ਨਾਲ ਸਮਝੌਤਾ ਕਰਨਾ ਹੀ ਪਵੇਗਾ। ਉਨ੍ਹਾਂ ਨੇ […]

ਰਾਹੁਲ ਗਾਂਧੀ News

ਰਾਹੁਲ ਗਾਂਧੀ ਖਿਲਾਫ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਦਾ ਪੱਤਰ

ਨਵੀਂ ਦਿੱਲੀ/ਬਿਊਰੋ ਨਿਊਜ਼ਭਾਰਤ ਦੇ ਚੋਣ ਕਮਿਸ਼ਨ ’ਤੇ ਲੱਗ ਰਹੇ ਵੋਟ ਚੋਰੀ ਦੇ ਇਲਜ਼ਾਮਾਂ ’ਤੇ ਦੇਸ਼ ਭਰ ਦੇ 272 ਰਿਟਾਇਰਡ ਜੱਜਾਂ ਅਤੇ ਅਫਸਰਾਂ ਨੇ ਇਕ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਰਾਹੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਗਈ ਹੈ। ਪੱਤਰ ਵਿਚ 16 ਸਾਬਕਾ ਜੱਜ, 123 […]

ਅਮਰਿੰਦਰ ਸਿੰਘ ਰਾਜਾ ਵੜਿੰਗ Main News News

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਵਧਣਗੀਆਂ ਮੁਸ਼ਕਲਾਂ

ਚੰਡੀਗੜ੍ਹ/ਬਿਊਰੋ ਨਿਊਜ਼  ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਰਹੂਮ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਦਿੱਤੇ ਜਾਤੀਵਾਦੀ ਬਿਆਨ ਨੂੰ ਲੈ ਕੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਵੜਿੰਗ ਦੀ ਗਿ੍ਰਫਤਾਰੀ ਦੇ ਨਿਰਦੇਸ਼ ਦਿੱਤੇ ਹਨ। ਚੇਅਰਮੈਨ ਨੇ ਕਪੂਰਥਲਾ ਦੇ ਡੀਐਸਪੀ ਨੂੰ ਚੰਡੀਗੜ੍ਹ ਤਲਬ ਕਰਕੇ […]