ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ
ਉਤਰਾਖੰਡ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 23 ਮਈ ਨੂੰ ਸ਼ੁਰੂ ਹੋ ਰਹੀ ਹੈ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਚਮੋਲੀ ਪ੍ਰਸ਼ਾਸਨ ਅਤੇ ਗੁਰਦੁਆਰਾ ਟਰੱਸਟ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਭਾਰਤੀ ਫੌਜ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਨੇ ਅਰਦਾਸ ਕਰਨ ਉਪਰੰਤ ਪੈਦਲ ਮਾਰਗ ਤੋਂ ਬਰਫ ਹਟਾਉਣ ਦੀ […]
