ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਨੂੰ ਮੁੜ ਕਾਂਗਰਸ ’ ਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੰਕੇਤ ਦਿੱਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਬਘੇਲ ਨੇ ਕਿਹਾ ਕਿ ਜੇ […]

ਈਡੀ Main News News

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਅਫਸਰ ਦਾ ਤਬਾਦਲਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਆਈ.ਆਰ.ਐਸ. ਅਧਿਕਾਰੀ ਰਵੀ ਤਿਵਾੜੀ ਦੀ ਬਦਲੀ ਚੇਨਈ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਉਹੀ ਅਫਸਰ ਹੈ ਜਿਸ ਦੇ ਨਿਰਦੇਸ਼ਾਂ ਤਹਿਤ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ […]

ਭਾਰਤੀ ਜਨਤਾ ਪਾਰਟੀ ਪੰਜਾਬ Main News News

ਭਾਜਪਾ ਦੀ ਪੰਜਾਬ ਇਕਾਈ ਦੀ ਦੁਬਿਧਾ ਅਤੇ ਅੰਦਰੂਨੀ ਫੁੱਟ

ਚੰਡੀਗੜ੍ਹ/ ਖੁਸ਼ਹਾਲ ਲਾਲੀ 2027 ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲਗਭਗ ਇੱਕ ਸਾਲ ਦਾ ਸਮਾਂ ਬਾਕੀ ਹੈ, ਪਰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਅੰਦਰੂਨੀ ਫੁੱਟ ਅਤੇ ਸਿਰਮੌਰ ਲੀਡਰਸ਼ਿਪ ਬਾਰੇ ਦੁਬਿਧਾ ਨਾਲ ਜੂਝਦੀ ਨਜ਼ਰ ਆ ਰਹੀ ਹੈ।ਮੌਜੂਦਾ ਗੁੰਝਲ ਦਾ ਇੱਕ ਵੱਡਾ ਕਾਰਨ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਦੀ ਗੈਰਹਾਜ਼ਰੀ ਦੱਸੀ ਜਾ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਅਮਰਿੰਦਰ ਸਿੰਘ ਬੋਲੇ – ਸਿੱਧੂ ਹਸਬੈਂਡ-ਵਾਈਫ ਅਨਸਟੇਬਲ

ਜਲੰਧਰ/ਬਿਊਰੋ ਨਿਊਜ਼ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਹੁਣ ਭਾਜਪਾਈ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਵਾਲੇ ਬਿਆਨ ’ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਦਾ ਬਿਆਨ ਬਹੁਤ ਹੀ ਹਲਕੇ ਪੱਧਰ ਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਧੂ ਜੋੜਾ ਕਹਿ ਰਿਹਾ ਹੈ ਕਿ ਸਾਨੂੰ […]

ਕੈਪਟਨ ਅਮਰਿੰਦਰ ਸਿੰਘ Main News News

ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ’ਤੇ ਪੰਜਾਬ ਦੀ ਸਿਆਸਤ ਗਰਮਾਈ

ਚੰਡੀਗੜ੍ਹ/ਬਿਊਰੋ ਨਿਊਜ਼ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਸਥਿਤੀ ਗੁੰਝਲਦਾਰ ਬਣੀ ਹੋਈ ਹੈ, ਜਿਸ ਲਈ ਭਾਜਪਾ ਨੂੰ ਅਕਾਲੀ ਦਲ ਨਾਲ ਸਮਝੌਤਾ ਕਰਨਾ ਹੀ ਪਵੇਗਾ। ਉਨ੍ਹਾਂ ਨੇ […]