44 ਡਿਗਰੀ ਸੈਲਸੀਅਸ News other

ਪੰਜਾਬ ’ਚ ਪਾਰਾ 44 ਡਿਗਰੀ ਸੈਲਸੀਅਸ

ਪੰਜਾਬ ਵਿੱਚ ਦਿਨੋਂ ਦਿਨ ਗਰਮੀ ਵਧਦੀ ਜਾ ਰਹੀ ਹੈ ਅਤੇ ਤਾਪਮਾਨ ਵੀ 44 ਡਿਗਰੀ ਤੱਕ ਅੱਪੜ ਗਿਆ ਹੈ। ਪੈ ਰਹੀ ਸਖਤ ਗਰਮੀ ਕਾਰਨ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ ਹੈ ਅਤੇ ਤਾਪਮਾਨ ਵਧਣ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ […]