ਕੋਟਕਪੂਰਾ ਗੋਲੀਕਾਂਡ Main News News

ਕੋਟਕਪੂਰਾ ਗੋਲੀਕਾਂਡ ਕੇਸ ਸ਼ਿਫਟ ਹੋਇਆ ਚੰਡੀਗੜ੍ਹ

ਪੰਜਾਬ ਦੇ ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਮਹੱਤਵਪੂਰਨ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਦਾ ਟਰਾਇਲ ਫਰੀਦਕੋਟ ਦੀ ਟਰਾਇਲ ਕੋਰਟ ਤੋਂ ਚੰਡੀਗੜ੍ਹ ਦੀ ਟਰਾਇਲ ਕੋਰਟ ’ਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦਾ ਟਰਾਇਲ ਵੀ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ […]

ਮੀਂਹ Main News News

ਪੰਜਾਬ ਅਤੇ ਚੰਡੀਗੜ੍ਹ ਸਣੇ ਨੇੜਲੇ ਇਲਾਕਿਆਂ ’ਚ ਰੁਕ-ਰੁਕ ਕੇ ਪੈ ਰਿਹਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਮੀਂਹ ਨਾਲ ਮੌਸਮ ਬਦਲਣ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਕਰਕੇ ਬਿਜਲੀ ਦੀ ਮੰਗ ਵੀ ਘਟ ਗਈ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਬਿਜਲੀ ਦੀ ਮੰਗ ਕਰੀਬ 11,400 ਮੈਗਾਵਾਟ ਸੀ ਅਤੇ ਹੁਣ ਇਹ ਮੰਗ ਘਟ ਕੇ 5500 ਮੈਗਾਵਾਟ ਰਹਿ ਗਈ ਹੈ। ਮੌਸਮ ਵਿਭਾਗ ਦਾ ਮੰਨਣਾ […]

ਕਿਤਾਬਾਂ ਤੇ ਯੂਨੀਫਾਰਮ Main News News

ਮਾਪਿਆਂ ਨੂੰ ਕਿਤਾਬਾਂ ਤੇ ਯੂਨੀਫਾਰਮ ਲਈ ਨਹੀਂ ਕੀਤਾ ਜਾਵੇਗਾ ਮਜਬੂਰ

ਚੰਡੀਗੜ੍ਹ ਦੇ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਵਿਚ ਕਿਤਾਬਾਂ ਅਤੇ ਯੂਨੀਫਾਰਮ ਦੇ ਨਾਮ ’ਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਜਾ ਰਹੀ ਮਨਮਾਨੀ ’ਤੇ ਪ੍ਰਸ਼ਾਸਨ ਨੇ ਸਖਤੀ ਦਿਖਾਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਨਿੱਜੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਯੂਨੀਫਾਰਮ ਖਰੀਦਣ ਦੇ ਲਈ ਮਜਬੂੁਰ […]

ਇਕਬਾਲ ਸਿੰਘ ਲਾਲਪੁਰਾ Main News News

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਿਆਸੀ ਚਰਚਾ ਕਰਕੇ “ਆਪ” ਨੇ ਕੀਤੀ  ਗੁਰਮਤਿ ਦੀ ਬੇਅਦਬੀ: ਲਾਲਪੁਰਾ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਪ ਸਰਕਾਰ ਵੱਲੋਂ ਸ਼੍ਵੀ ਗੁਰੂ ਤੇਗ਼ ਬਹਾਦੁਰ ਜੀ ਦੇ ਜੀਵਨ ਤੇ ਫਲਸਫੇ ਤੋਂ ਦੂਰ ਸਿਆਸੀ ਚਰਚਾ ਛੇੜਨ ਨੂੰ ਭਾਜਪਾ ਦੇ ਕੌਮੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ […]

Punjab University Main News News

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨੂੰ ਲੈ ਕੇ 25 ਨਵੰਬਰ ਤੱਕ ਅਲਟੀਮੇਟਮ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਬਚਾਓ ਮੋਰਚੇ ਨੇ 25 ਨਵੰਬਰ ਤੱਕ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇਕਰ 25 ਨਵੰਬਰ ਤੱਕ ਸੈਨੇਟ ਚੋਣਾਂ ਸਬੰਧੀ ਤਰੀਕ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੀਯੂ ਅਥਾਰਿਟੀ ਖਿਲਾਫ ਰੋਸ […]

Punjab University Main News News

ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼?

ਖੁਸ਼ਹਾਲ ਲਾਲੀ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਦੇ ਢਾਂਚੇ ਵਿਚਲੇ ਵੱਡੇ ਬਦਲਾਅ ਬਾਬਤ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਅੰਦੋਲਨ ਦੀ ਆਹਟ ਆਉਣ ਲੱਗੀ ਹੈ। ਕੇਂਦਰ ਦੇ ਉਚੇਰੀ ਸਿੱਖਿਆ ਮੰਤਰਾਲੇ ਵਲੋਂ ਯੂਨੀਵਰਸਿਟੀ ਪ੍ਰਸ਼ਾਸ਼ਨ ਵਲੋਂ ਗਠਿਤ ਦੀ ਕਮੇਟੀ ਦੀ ਰਿਪੋਰਟ ਨੂੰ ਅਧਾਰ ਬਣਾ ਕੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਨਾਲ ਜਿੱਥੇ ਪੀਯੂ […]

ਬਾਬਾ ਬੰਦਾ ਸਿੰਘ ਬਹਾਦਰ general News

ਸਪੀਕਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 16 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ […]