ਜਲੰਧਰ ’ਚ ਸੀਐਮ ਭਗਵੰਤ ਮਾਨ ਦਾ ਵਿਰੋਧੀਆਂ ’ਤੇ ਤਿੱਖਾ ਨਿਸ਼ਾਨਾ
ਜਲੰਧਰ ਜ਼ਿਲ੍ਹੇ ਦੇ ਕਸਬਾ ਆਦਮਪੁਰ ਵਿਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਧਿਰਾਂ ’ਤੇ ਜੰਮ ਕੇ ਹਮਲਾ ਬੋਲਿਆ ਹੈ। ਸੀਐਮ ਨੇ ਪੰਜਾਬ ਦੇ ਨੌਜਵਾਨਾਂ ਦੀ ਸਿੱਖਿਆ ਅਤੇ ਰੋਜ਼ਗਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਈ ਵੱਡੇ ਐਲਾਨ ਕੀਤੇ। ਸੀਐਮ ਮਾਨ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਵਿਰੋਧੀ ਪਾਰਟੀਆਂ ਅਕਾਲੀ ਦਲ, ਭਾਜਪਾ […]
