ਭਗਵੰਤ ਸਿੰਘ ਮਾਨ News

ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸ ਪਰਮਿਟ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ 500 ਤੋਂ ਵੱਧ ਨਵੇਂ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਵਿਚ ਮਿੰਨੀ ਬੱਸਾਂ ਮੁੜ ਤੋਂ ਚੱਲਣੀਆਂ ਸ਼ੁਰੂ ਹੋਣਗੀਆਂ। ਇਨ੍ਹਾਂ ਬੱਸਾਂ ਦਾ ਘੇਰਾ 35 ਕਿਲੋਮੀਟਰ ਨਿਰਧਾਰਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਚੰਡੀਗੜ੍ਹ […]

ਸਰਬੱਤ ਦਾ ਭਲਾ ਟਰੱਸਟ News

ਸਰਬੱਤ ਦਾ ਭਲਾ ਟਰੱਸਟ ਦੀ ਨਵੀਂ ਮੁਹਿੰਮ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪੰਜਾਬ ਵਿੱਚ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਉੱਤੇ ਟਰੈਫਿਕ ਰਿਫਲੈਕਟਰ ਲਗਾਊਣ ਦੀ ਮੁਹਿੰਮ ਚਲਾਈ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐੱਸਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁਕਤਸਰ ਦੀ ਟੀਮ ਨੇ ਝੋਨੇ ਲੈ ਕੇ ਆਉਣ ਜਾਣ ਵਾਲੀਆਂ ਟਰਾਲੀਆਂ ਉੱਤੇ ਸਟਿੱਕਰ ਲਗਾਏ। ਮੁਕਤਸਰ ਦੀ ਟੀਮ ਨੇ ਝੋਨੇ ਦੇ ਸੀਜ਼ਨ ਦੇ […]