ਡੌਨਲਡ ਟਰੰਪ International Main News

ਇਰਾਨ ਨਾਲ ਸਮਝੌਤਾ ਹੋਣ ਤੱਕ ਨਾਕਾਬੰਦੀ ਨਹੀਂ ਹਟੇਗੀ-ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਉਦੋਂ ਤੱਕ ਇਰਾਨ ਦੀਆਂ ਬੰਦਰਗਾਹਾਂ ’ਤੇ ਲੱਗੀ ਨਾਕਾਬੰਦੀ ਨਹੀਂ ਹਟਾਏਗਾ, ਜਦੋਂ ਤੱਕ ਤਹਿਰਾਨ ਦੇ ਨਾਲ ਕੋਈ ਸਮਝੌਤਾ ਨਹੀਂ ਹੋ ਜਾਂਦਾ। ਟਰੰਪ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਇਕ ਹਫਤਾ ਪਹਿਲਾਂ ਸ਼ੁਰੂ ਹੋਈ ਇਹ ਨਾਕਾਬੰਦੀ ਇਰਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਰਹੀ ਹੈ। ਉਨ੍ਹਾਂ ਇਹ ਵੀ […]

ਡੋਨਾਲਡ ਟਰੰਪ International News

ਟਰੰਪ ਨੇ ਤਰਨਜੀਤ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤੀ ’ਤੇ ਦਿੱਤੀ ਵਧਾਈ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਜ਼ਰਬੇਕਾਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸੰਧੂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ। ਟਰੰਪ ਨੇ ਕਿਹਾ ਕਿ ਤਰਨਜੀਤ ਸੰਧੂ ਨੇ ਹਮੇਸ਼ਾ ਅਮਰੀਕਾ-ਭਾਰਤ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਡੂੰਘੀ ਵਚਨਬੱਧਤਾ ਦਿਖਾਈ […]

ਡੌਨਲਡ ਟਰੰਪ International Main News News

ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਤਾਜ਼ਾ ਇੰਟਰਵਿਊ ਵਿਚ ਇਰਾਨ ਦੇ ਮੁੱਖ ਤੇਲ ਟਰਮੀਨਲ ‘ਖੜਗ ਟਾਪੂ’ ਅਤੇ ਅਮਰੀਕੀ ਫੌਜ ਦੇ ਕਬਜ਼ੇ ਦੀ ਸੰਭਾਵਨਾ ਜਤਾ ਕੇ ਦੁਨੀਆਂ ਭਰ ਵਿਚ ਹਲਚਲ ਮਚਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਕੋਲ ਕਈ ਬਦਲ ਮੌਜੂਦ ਹਨ ਅਤੇ ਉਹ ਬਹੁਤ ਅਸਾਨੀ ਨਾਲ ਇਸ ਟਾਪੂ ਨੂੰ ਆਪਣੇ ਕੰਟਰੋਲ ਵਿਚ ਲੈ […]

ਡੌਨਲਡ ਟਰੰਪ Main News News

ਟਰੰਪ ਨੇ ਇਰਾਨ ਜੰਗ ਹਫਤਿਆਂ ’ਚ ਖਤਮ ਹੋਣ ਦੀ ਜਤਾਈ ਉਮੀਦ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਵਿਰੁੱਧ ਜੰਗ ਹਫਤਿਆਂ ਵਿਚ ਖਤਮ ਹੋਣ ਦੀ ਉਮੀਦ ਜਤਾਈ ਹੈ, ਜਦੋਂ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਲੇ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਇਸ ਨੂੰ ਸਥਾਈ ਸ਼ਾਂਤੀ ਦਾ ਰਾਹ ਦੱਸਿਆ। ਨੇਤਨਯਾਹੂ ਨੇ ਇਰਾਨ ਵਿਰੁੱਧ ਜਾਰੀ ਜੰਗ ਬਾਰੇ ਅਹਿਮ ਬਿਆਨ ਦਿੰਦਿਆਂ ਦੱਸਿਆ ਕਿ ਭਾਵੇਂ ਇਸ ਸੰਘਰਸ਼ ਵਿਚ […]

ਅਮਰੀਕਾ-ਇਜ਼ਰਾਈਲ ਇਰਾਨ Main News News

ਅਮਰੀਕਾ-ਇਜ਼ਰਾਈਲ ਹਮਲਿਆਂ ’ਚ ਇਰਾਨ ’ਚ ਹੁਣ ਤੱਕ 200 ਤੋਂ ਵੱਧ ਮੌਤਾਂ

ਅਮਰੀਕਾ ਅਤੇ ਇਜ਼ਰਾਈਲ ਨੇ ਇਰਾਨ ਦੇ ਕਈ ਟਿਕਾਣਿਆਂ ’ਤੇ ਬੰਬਾਰੀ ਕੀਤੀ ਹੈ, ਜਿਸ ਵਿਚ ਇਰਾਨ ਦੇ ਬੈਲਿਸਟਿਕ ਮਿਜ਼ਾਈਲ ਕੇਂਦਰਾਂ ਅਤੇ ਜੰਗੀ ਬੇੜਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਰਾਨੀ ਆਗੂਆਂ ਅਨੁਸਾਰ, ਇਨ੍ਹਾਂ ਹਮਲਿਆਂ ਵਿਚ ਹੁਣ ਤੱਕ 200 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਇਹ ਕਾਰਵਾਈ ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੀ ਹੱਤਿਆ ਤੋਂ ਬਾਅਦ ਹੋਈ […]