ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ – ਅਸੀਂ ਚੋਰਾਂ ਦਾ ਨਹੀਂ ਦਿਆਂਗੇ ਸਾਥ
ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ। ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਡਾ. ਸਿੱਧੂ ਨੇ ਕਿਹਾ ਕਿ ਉਹ ਪਾਰਟੀ ਨਾਲ ਤਾਂ ਕੰਮ ਕਰ […]
