ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਸਰਕਾਰ
ਪੰਜਾਬ ਵਿਚ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਨੂੰ ਲੈ ਕੇ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੀ ਪੰਜਾਬ ਵਿੱਚ ਕਿਸੇ ਦੀ ਜਾਨ ਸੁਰੱਖਿਅਤ ਹੈ? ਉਨ੍ਹਾਂ ਕਿਹਾ ਕਿ ਪਹਿਲਾ ਮੌਲਿਕ ਅਧਿਕਾਰ ਆਪਣੀ ਜਾਨ-ਮਾਲ ਦੀ ਰੱਖਿਆ ਕਰਨਾ ਹੈ। […]
