ਮੁੰਬਈ Health Main News

ਕੋਵਿਡ ਤੋਂ ਬਾਅਦ ਹਵਾ ਪ੍ਰਦੂਸ਼ਣ ਭਾਰਤ ਦਾ ਸਭ ਤੋਂ ਵੱਡਾ ਸਿਹਤ ਸੰਕਟ

ਨਵੀਂ ਦਿੱਲੀ/ਬਿਊਰੋ ਨਿਊਜ਼ਬਰਤਾਨੀਆ ’ਚ ਭਾਰਤੀ ਮੂਲ ਦੇ ਮਾਹਿਰ ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਹਵਾ ਪ੍ਰਦੂਸ਼ਣ ਸ਼ਾਇਦ ਭਾਰਤ ਲਈ ਮਹਾਂਮਾਰੀ ਤੋਂ ਬਾਅਦ ਸਭ ਤੋਂ ਵੱਡਾ ਜਨਤਕ ਸਿਹਤ ਸੰਕਟ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਪੁਖਤਾ ਕਦਮ ਨਾ ਚੁੱਕੇ ਗਏ ਤਾਂ ਇਹ ਹਰ ਸਾਲ ਹੋਰ ਗੰਭੀਰ ਹੁੰਦਾ ਜਾਵੇਗਾ। ਲਿਵਰਪੂਲ ਦੇ ਪਲਮੋਨੋਲੋਜਿਸਟ ਮਨੀਸ਼ ਗੌਤਮ ਅਤੇ ਲੰਡਨ ਦੇ […]

ਦਿੱਲੀ ਪੰਜਾਬ Main News News

ਦਿੱਲੀ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਸਾਰੇ ਸਕੂਲਾਂ ਵਿਚ ਖੇਡ ਸਮਾਗਮਾਂ ’ਤੇ ਲਗਾਈ ਰੋਕ

ਨਵੀਂ ਦਿੱਲੀ/ਬਿਊਰੋ ਨਿਊਜ਼ਦਿੱਲੀ-ਐਨਸੀਆਰ ਵਿਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਲੰਘੇ ਕੱਲ੍ਹ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 506 ਰਿਹਾ, ਜੋ ਕਿ ਖਤਰਨਾਕ ਸ਼ੇ੍ਰਣੀ ਵਿਚ ਆਉਂਦਾ ਹੈ। ਦੁਨੀਆ ਭਰ ਵਿਚ ਹਵਾ ਪ੍ਰਦੂਸ਼ਣ ਨੂੰ ਮਾਪਣ ਵਾਲੀ ਅੰਤਰਰਾਸ਼ਟਰੀ ਸੰਸਥਾ ‘ਆਈ ਕਿਊ ਏਅਰ’ ਦੀ ਲਾਈਵ ਰੈਂਕਿੰਗ ਵਿਚ ਦਿੱਲੀ ਦੁਨੀਆ ਦਾ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ। ਦਿੱਲੀ ਸਰਕਾਰ […]