ਪੀਯੂ ਮੋਰਚਾ Main News News

ਪੰਜਾਬ ਯੂਨੀਵਰਸਿਟੀ ਮੋਰਚਾ ਜਿੱਤ ਨਾਲ ਮੁੱਕਿਆ, ਸਾਰੀਆਂ ਮੰਗਾਂ ਮੰਨੀਆਂ ਗਈਆਂ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੂੰ ਉਸ ਸੰਘਰਸ਼ ਵਿੱਚ ਇਤਿਹਾਸਕ ਜਿੱਤ ਦਾ ਐਲਾਨ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਜੋ 1 ਨਵੰਬਰ 2025 ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਗੈਰ-ਜਮਹੂਰੀ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਸ਼ੁਰੂ ਹੋਇਆ ਸੀ। ਇਸ ਨੋਟੀਫਿਕੇਸ਼ਨ ਨੇ ਪੰਜਾਬ ਯੂਨੀਵਰਸਿਟੀ ਦੀ 91 ਮੈਂਬਰੀ ਜਮਹੂਰੀ ਸੈਨੇਟ ਨੂੰ 31 ਮੈਂਬਰੀ […]

ਮਾਲਵਿੰਦਰ ਸਿੰਘ ਕੰਗ Main News News

ਮਲਵਿੰਦਰ ਕੰਗ ਨੇ ਪੀ.ਯੂ. ਮਾਮਲੇ ਦੇ ਹੱਲ ਲਈ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਮੰਗਿਆ ਸਮਾਂ

ਚੰਡੀਗੜ੍ਹ/ਨਵੀਂ ਦਿੱਲੀ /ਦੂਜਾ ਪੰਜਾਬ ਨਿਊਜ਼ ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੀ ਕਾਨੂੰਨੀ ਆਜ਼ਾਦੀ ਦੀ ਰੱਖਿਆ ਲਈ ਵਿਸਤ੍ਰਿਤ ਚਰਚਾ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸੰਸਦ ਮੈਂਬਰ ਕੰਗ ਨੇ ਕੇਂਦਰ ਸਰਕਾਰ ਦੇ 28 ਅਕਤੂਬਰ, 2025 ਨੂੰ ਯੂਨੀਵਰਸਿਟੀ […]

Punjab University Main News News

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨੂੰ ਲੈ ਕੇ 25 ਨਵੰਬਰ ਤੱਕ ਅਲਟੀਮੇਟਮ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਬਚਾਓ ਮੋਰਚੇ ਨੇ 25 ਨਵੰਬਰ ਤੱਕ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇਕਰ 25 ਨਵੰਬਰ ਤੱਕ ਸੈਨੇਟ ਚੋਣਾਂ ਸਬੰਧੀ ਤਰੀਕ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੀਯੂ ਅਥਾਰਿਟੀ ਖਿਲਾਫ ਰੋਸ […]

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ Main News News

ਪੰਜਾਬ ਯੂਨੀਵਰਸਿਟੀ ਸੈਨੇਟ-ਸਿੰਡੀਕੇਟ ਮਾਮਲੇ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਆਮ ਆਦਮੀ ਪਾਰਟੀ ਦੇ ਆਗੂ

ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਯੂਨੀਵਰਸਿਟੀ ਦੇ ਸੈਨੇਟ-ਸਿੰਡੀਕੇਟ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂੁਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ‘ਆਪ’ ਆਗੂਆਂ ਨੇ ਦੱਸਿਆ ਕਿ ਸੈਨੇਟ-ਸਿੰਡੀਕੇਟ ਨੂੰ ਭੰਗ ਕਰਨ ਦਾ ਸੰਵਿਧਾਨਕ ਹੱਕ ਕੇਂਦਰ ਸਰਕਾਰ ਦੇ ਕੋਲ ਨਹੀਂ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸੈਨੇਟ ਅਤੇ […]

Punjab University Main News News

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ Panjab University ਦੀ ਸੈਨੇਟ ਬਾਰੇ ਨੋਟੀਫਿਕੇਸ਼ਨ ਨੂੰ ਰੱਦ ਕੀਤਾ

ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਕੇ ਨਵਾਂ ਪ੍ਰਬੰਧੀ ਢਾਂਚਾ ਨਾਮਜ਼ਦ ਤਰੀਕੇ ਨਾਲ ਬਣਾਉਣ ਦਾ ਨੋਟੀਫਿਕੇਸ਼ਨ ਭੰਗ ਹੋ ਗਿਆ ਹੈ। ਇਸ ਨੋਟੀਫਿਕੇਸ਼ਨ ਖਿਲਾਫ਼ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਵਲੋਂ ਕੀਤੇ ਗਏ ਤਿੱਖੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪੰਜਾਬ ਯੂਨੀਵਰਿਸਟੀ ਕੈਂਪਸ ਵਿੱਚ ਵਿਦਿਆਰਥੀ ਪਿਛਲੇ 8 […]

Punjab University Main News News

ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀ ਸਾਜ਼ਿਸ਼?

ਖੁਸ਼ਹਾਲ ਲਾਲੀ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਦੇ ਢਾਂਚੇ ਵਿਚਲੇ ਵੱਡੇ ਬਦਲਾਅ ਬਾਬਤ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਅੰਦੋਲਨ ਦੀ ਆਹਟ ਆਉਣ ਲੱਗੀ ਹੈ। ਕੇਂਦਰ ਦੇ ਉਚੇਰੀ ਸਿੱਖਿਆ ਮੰਤਰਾਲੇ ਵਲੋਂ ਯੂਨੀਵਰਸਿਟੀ ਪ੍ਰਸ਼ਾਸ਼ਨ ਵਲੋਂ ਗਠਿਤ ਦੀ ਕਮੇਟੀ ਦੀ ਰਿਪੋਰਟ ਨੂੰ ਅਧਾਰ ਬਣਾ ਕੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਨਾਲ ਜਿੱਥੇ ਪੀਯੂ […]