ਬਿਕਰਮ ਸਿੰਘ ਮਜੀਠੀਆ Main News News

ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਮਜੀਠੀਆ ਨੇ ਦੱਸਿਆ ਮਹਿਜ਼ ‘ਡਰਾਮਾ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਮਜੀਠੀਆ ਨੇ ਇਸ ਗ੍ਰਿਫ਼ਤਾਰੀ ਨੂੰ ਇਕ ਸਿਆਸੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਕਾਰਵਾਈ […]

ਬਿਕਰਮ ਸਿੰਘ ਮਜੀਠੀਆ Main News News

ਜੇਲ੍ਹ ਤੋਂ ਬਾਹਰ ਆਏ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੰਗਲਵਾਰ ਨੂੰ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਮਜੀਠੀਆ ਨੂੰ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ, ਪਰ ਅਦਾਲਤ ਦੀ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਮਜੀਠੀਆ ਦੇ ਜੇਲ੍ਹ ਵਿਚੋਂ ਬਾਹਰ ਆਉਂਦੇ ਸਾਰ ਹੀ […]

ਬਿਕਰਮ ਸਿੰਘ ਮਜੀਠੀਆ Main News News

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਅਕਾਲੀ ਦਲ ਦੇ ਸੀਨੀਅਰ ਆਗੂੁ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵਲੋਂ ਪਿਛਲੇ […]

ਬਿਕਰਮ ਸਿੰਘ ਮਜੀਠੀਆ Main News News

ਬਿਕਰਮ ਮਜੀਠੀਆ ਖਿਲਾਫ ਅਗਲੇ ਸਾਲ ਦੋਸ਼ ਹੋਣਗੇ ਤੈਅ

ਮੁਹਾਲੀ/ਬਿਊਰੋ ਨਿਊਜ਼ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਹਨ। ਮੁਹਾਲੀ ਦੀ ਅਦਾਲਤ ਵਿਚ ਇਸ ਮਾਮਲੇ ’ਤੇ ਸੁਣਵਾਈ ਹੋਈ, ਪਰ ਮਜੀਠੀਆ ਖਿਲਾਫ ਦੋਸ਼ ਤੈਅ ਨਹੀਂ ਹੋ ਸਕੇ। ਹੁਣ ਮਜੀਠੀਆ ਖਿਲਾਫ ਅਗਲੇ ਸਾਲ 2026 ਵਿਚ ਦੋਸ਼ ਤੈਅ ਹੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਅਦਾਲਤ […]